ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਦੇਹਾਂਤ

Uncategorized ਪੰਜਾਬ

ਮੋਗਾ 27 ਨਵੰਬਰ ,ਬੋਲੇ ਪੰਜਾਬ ਬਿਊਰੋ :

ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਜੈਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸਤ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਪੁੱਤਰ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੇ ਦੱਸਿਆ ਕਿ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸ਼ਮਸ਼ਨਘਾਟ ‘ਚ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।