ਅੰਮ੍ਰਿਤਸਰ ‘ਚ ਧਮਾਕੇ ਕਾਰਨ ਫੈਲੀ ਦਹਿਸ਼ਤ

ਪੰਜਾਬ

ਅੰਮ੍ਰਿਤਸਰ ‘ਚ ਧਮਾਕੇ ਕਾਰਨ ਫੈਲੀ ਦਹਿਸ਼ਤ

ਅਮ੍ਰਿਤਸਰ 29 ਨਵੰਬਰ ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ, ਅੱਜ ਸ਼ੁੱਕਰਵਾਰ ਤੜਕੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਧਮਾਕਾ ਕਦੋਂ ਅਤੇ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲ ਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ।
ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਗੁਰਬਖਸ਼ ਨਗਰ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਵਿਚ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।