ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੰਜਾਬ

ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ


ਅੰਮ੍ਰਿਤਸਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ;


ਅੰਮ੍ਰਿਤਸਰ ਵਿੱਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂਨਾਨਕ ਪੁਰਾ ਇਲਾਕੇ ਦੀ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। 
ਇਸ ਦੌਰਾਨ ਇੱਕ ਧਿਰ ਦੇ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।