ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ

ਪੰਜਾਬ

ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ


ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ ;


ਪਾਕਿਸਤਾਨ ਤੋਂ ਅੰਮ੍ਰਿਤਸਰ ਵਿਖੇ ਆਏ ਜਥੇ ਵਿੱਚ ਸ਼ਾਮਲ ਇੱਕ ਬਜ਼ੁਰਗ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ 7 ਲੋਕਾਂ ਦੇ ਜਥੇ ਵਿੱਚ ਸ਼ਾਮਲ 80 ਸਾਲ ਦਾ ਇੱਕ ਬਜ਼ੁਰਗ ਲਾਪਤਾ ਹੋ ਗਿਆ ਹੈ।
ਬਜ਼ੁਰਗ ਸਵੇਰੇ ਸਾਢੇ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਗਿਆ ਸੀ। ਜਿਸ ਤੋਂ ਬਾਅਦ ਬਜ਼ੁਰਗ ਲਾਪਤਾ ਹੋ ਗਿਆ।ਬਜ਼ੁਰਗ ਜਥੇ ਨਾਲ 27 ਨਵੰਬਰ ਨੂੰ ਅਟਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪਹੁੰਚਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।