ਪੰਜ ਨਗਰ ਨਿਗਮਾਂ ਲਈ ਅਬਜ਼ਰਵਰ ਕੀਤੇ ਨਿਯੁਕਤ

ਚੰਡੀਗੜ੍ਹ

ਚੰਡੀਗੜ੍ਹ: 30 ਨਵੰਬਰ, ਬੋਲੇ ਪੰਜਾਬ ਬਿਊਰੋ ;


 ਮੀਟਿੰਗ ਦੌਰਾਨ ਸੂਬਾ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ।  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹੁਸ਼ਿਆਰਪੁਰ ਤੋਂ ‘ਆਪ’ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦਾ ਅਬਜ਼ਰਵਰ ਬਣਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।