ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਸਬੰਧ ਵਿੱਚ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 […]

Continue Reading

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ ਕੀਰਤਪੁਰ ਸਾਹਿਬ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ‘ਤੇ ਸਥਿਤ ਕੀਰਤਪੁਰ ਸਾਹਿਬ ਨੇੜੇ ਅੱਜ ਸ਼ੁੱਕਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਧਾਰਮਿਕ ਨਗਰੀ ਕੀਰਤਪੁਰ ਸਾਹਿਬ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6:30 ਵਜੇ ਦੇ ਕਰੀਬ ਇੱਕ SUV 500 ਅਤੇ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 8 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਦੇ ਮੁੱਖ ਅਧਿਆਪਕ ਬੇਅੰਤ […]

Continue Reading

ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਜਿਮਨੀ ਚੋਣ ਹਲਕਿਆਂ ਵਿੱਚ ਸਰਕਾਰ ਦੇ ਦਾਅਵੇ ਤੇ ਵਾਅਦਿਆਂ ਦੀ ਕੱਢਣਗੀਆਂ ਫੂਕ

10 ਨਵੰਬਰ ਨੂੰ ਗਿੱਦੜਵਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਪਟਿਆਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚ ਫਤਿਹਗੜ੍ਹ ਸਾਹਿਬ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਮਾਣ ਭੱਤਾ ਵਰਕਰਜ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਮਨੀ ਚੋਣ ਉਮੀਦਵਾਰਾਂ ਵਿਰੁੱਧ ਵਿਰੁੱਧ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ […]

Continue Reading

ਡੇਲੀਵੇਜ ਮੁਲਾਜ਼ਮਾਂ ਦੀ ਛਾਂਟੀ ਉਪਰੰਤ ਮੁੱਖ ਇੰਜੀਨੀਅਰ ਦਫਤਰ ਵਿਖੇ ਲਾਇਆ ਜਾਵੇਗਾ ਲਗਾਤਾਰ ਮੋਰਚਾ – ਰਾਜਵੀਰ ਸਿੰਘ

ਬੀ ਬੀ ਐਮ ਬੀ ਵਿੱਚ ਖਾਲੀ ਪਈਆਂ ਦਰਜਾ ਚਾਰ ਅਸਾਮੀਆਂ ਅਧੀਨ ਲਿਆ ਕੇ ਡੈਲੀਵੇਜ ਕਿਰਤੀਆਂ ਨੂੰ ਬਿਨਾਂ ਸ਼ਰਤ ਪੱਕਾ ਕਿੱਤਾ ਜਾਵੇ ਨੰਗਲ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਵੀਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਮ ਲਾਲ ਟੈਂਕੀ ਨੰਗਲ ਵਿਖ਼ੇ ਕੀਤੀ ਗਈ। ਜਿਸ ਵਿਚ ਯੂਨੀਅਨ ਆਗੂਆਂ ਅਤੇ ਸਮੂਹ ਕਿਰਤੀਆਂ […]

Continue Reading

ਐਸ.ਸੀ ਮੋਰਚਾ ਨੇ ਧਨੌਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਘਰ-ਘਰ ਚੋਣ ਪ੍ਰਚਾਰ ਕੀਤਾ ਸ਼ੁਰੂ

ਦਲਿਤ ਬਸਤੀਆਂ ‘ਚ ਭਾਜਪਾ ਦੀ ਚੋਣ ਮੁਹਿੰਮ ਨੇ ਵੋਟਾਂ ਮੰਗਣ ਲਈ ਘਰ-ਘਰ ਜਾ ਕੇ ਕੀਤੀ ਮੁਹਿੰਮ ਦਾ ਆਗਾਜ਼ —– ਕੈਂਥ ਧਨੌਲਾ (ਬਰਨਾਲਾ), 8 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪ੍ਰਚਾਰ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਭਾਜਪਾ ਵਰਕਰਾਂ ਨੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਕਸਬੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜ਼ਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ […]

Continue Reading

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਖੰਨਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਆਨੰਦ ਨਗਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮੌਂਟੂ ਕੁਮਾਰ ਵਜੋਂ ਹੋਈ ਹੈ। ਮੌਂਟੂ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ […]

Continue Reading

ਕੈਨੇਡਾ ਲਈ 10 ਸਾਲ ਦਾ Multiple Visitor Visa ਮਿਲਣਾ ਹੋਇਆ ਮੁਸ਼ਕਿਲ

  ਆਟੋਮੈਟਿਕ ਦਸ-ਸਾਲ ਦੇ ਮਲਟੀਪਲ-ਐਂਟਰੀ ਵੀਜ਼ਿਆਂ ਨੂੰ ਕੀਤਾ ਸੀਮਤ-ਕੈਨੇਡਾ ਨੇ ਵੀਜ਼ਾ ਨੀਤੀ ‘ਚ ਕੀਤੀ ਸੋਧ ਔਟਵਾ, 08 ਨਵੰਬਰ,  ਬੋਲੇ ਪੰਜਾਬ ਬਿਊਰੋ : ਪਿਛਲੀ ਨੀਤੀ ਤੋਂ ਇੱਕ ਵੱਡੇ ਬਦਲਾਅ ਵਿੱਚ, ਕੈਨੇਡਾ ਹੁਣ ਆਮ ਤੌਰ ‘ਤੇ ਦਸ ਸਾਲਾਂ ਤੱਕ ਦੇ ਮਲਟੀਪਲ-ਐਂਟਰੀ ਟੂਰਿਸਟ ਵੀਜ਼ੇ ਜਾਰੀ ਨਹੀਂ ਕਰੇਗਾ। ਕੈਨੇਡੀਅਨ ਇਮੀਗ੍ਰੇਸ਼ਨ ਅਫ਼ਸਰਾਂ ਨੇ ਹੁਣ ਸਿੰਗਲ- ਜਾਂ ਮਲਟੀਪਲ-ਐਂਟਰੀ ਵੀਜ਼ਾ ਜਾਰੀ ਕਰਨ […]

Continue Reading

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ ਸ਼ਿਮਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਮਲਾ ਦੇ ਰਾਮਪੁਰ ਸਬ-ਡਿਵੀਜ਼ਨ ‘ਚ ਇਕ ਨਿੱਜੀ ਹੋਟਲ ਦੇ ਬਾਥਰੂਮ ‘ਚ ਸ਼ੱਕੀ ਹਾਲਤ ‘ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਪੁਲਿਸ ਨੇ ਨੇਪਾਲੀ ਮੂਲ ਦੇ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਵਿਅਕਤੀ ਨੂੰ ਮੌਤ ਦੇ […]

Continue Reading