ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ

ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ 26 ਨਵੰਬਰ ਨੂੰ ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਬੀਤੀ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ […]

Continue Reading

ਚੱਕਰਵਾਤੀ ਤੂਫਾਨ ਫੇਂਗਲ ਕਾਰਨ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠਣੀਆਂ ਸ਼ੁਰੂ

ਚੱਕਰਵਾਤੀ ਤੂਫਾਨ ਫੇਂਗਲ ਕਾਰਨ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠਣੀਆਂ ਸ਼ੁਰੂ ਨਵੀਂ ਦਿੱਲੀ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬੰਗਾਲ ਦੀ ਖਾੜੀ ‘ਚ ਉੱਠਿਆ ਚੱਕਰਵਾਤੀ ਤੂਫਾਨ ਫੇਂਗਲ ਅੱਜ ਸ਼ਨੀਵਾਰ ਦੁਪਹਿਰ ਨੂੰ ਪੁਡੂਚੇਰੀ ਦੇ ਨੇੜੇ ਤੱਟ ਨਾਲ ਟਕਰਾ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਫੈਂਗਲ ਦੇ ਪ੍ਰਭਾਵ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਸਮੁੰਦਰੀ […]

Continue Reading

ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ

ਪਾਕਿਸਤਾਨ ਤੋਂ ਅੰਮ੍ਰਿਤਸਰ ਆਏ ਜਥੇ ‘ਚ ਸ਼ਾਮਲ ਬਜ਼ੁਰਗ ਲਾਪਤਾ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ ; ਪਾਕਿਸਤਾਨ ਤੋਂ ਅੰਮ੍ਰਿਤਸਰ ਵਿਖੇ ਆਏ ਜਥੇ ਵਿੱਚ ਸ਼ਾਮਲ ਇੱਕ ਬਜ਼ੁਰਗ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ 7 ਲੋਕਾਂ ਦੇ ਜਥੇ ਵਿੱਚ ਸ਼ਾਮਲ 80 ਸਾਲ ਦਾ ਇੱਕ ਬਜ਼ੁਰਗ ਲਾਪਤਾ ਹੋ ਗਿਆ […]

Continue Reading

ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ

ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ ਅਬੋਹਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੀ ਸ਼ਾਮ ਅਬੋਹਰ ਦੀ ਅਰੋੜ ਵੰਸ਼ ਧਰਮਸ਼ਾਲਾ ਵਿੱਚ ਵਿਆਹ ਸਮਾਗਮ ਵਿੱਚ ਅਚਾਨਕ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖਮੀ […]

Continue Reading

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ

ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚੋਂ ਛੱਡਿਆ, ਖਨੌਰੀ ਪਹੁੰਚੇ ਚੰਡੀਗੜ੍ਹ/ਖਨੌਰੀ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੇ ਵਧਦੇ ਰੋਹ ਅੱਗੇ ਝੁਕਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਤੋਂ ਛੁੱਟੀ ਦੇ ਕੇ ਪੁਲਿਸ ਹਿਰਾਸਤ ਵਿਚੋਂ ਛੱਡ ਦਿੱਤਾ ਹੈ। ਦੇਰ ਰਾਤ ਡੱਲੇਵਾਲ ਦੀ ਹਸਪਤਾਲ ਤੋਂ ਛੁੱਟੀ ਹੋ ਗਈ ਹੈ ਅਤੇ ਉਹ ਹਸਪਤਾਲ […]

Continue Reading

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ ਬਰਨਾਲਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਪਿੰਡ ਪੰਡੋਰੀ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਭਰਤੀ ਹੋ ਗਿਆ ਹੈ। ਇੱਕ ਗਰੀਬ ਪਰਿਵਾਰ ਦਾ ਪੁੱਤਰ, ਜਿਸ ਨੇ ਛੋਟੀ ਉਮਰ ਵਿੱਚ ਆਪਣਾ ਪਿਤਾ ਗੁਆ ਦਿੱਤਾ ਸੀ। ਪਰ ਉਸ ਦਾ ਹੌਂਸਲਾ ਨਾ ਡੋਲਿਆ ਅਤੇ ਆਪਣੀ ਮਿਹਨਤ ਦੇ ਬਲਬੂਤੇ ਉਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-11-2024,ਅੰਗ 620 Sachkhand Sri Harmandir Sahib Amritsar Vikhe Hoyea Amrit Wele Da Mukhwak Ang: 620,30-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) 30-11-2024 ਸੋਰਠਿ ਮਹਲਾ ੫ ॥ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ […]

Continue Reading

ਕਿਸਾਨ ਆਗੂ ਡੱਲੇਵਾਲ ਮੁੜ ਮੋਰਚੇ ‘ਚ ਹੋਣਗੇ ਸ਼ਾਮਿਲ

ਕਿਸਾਨ ਆਗੂ ਡੱਲੇਵਾਲ ਮੁੜ ਮੋਰਚੇ ‘ਚ ਹੋਣਗੇ ਸ਼ਾਮਿਲ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ, SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ […]

Continue Reading

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਐਸ.ਏ.ਐਸ.ਨਗਰ, 29 ਨਵੰਬਰ, ਬੋਲੇ ਪੰਜਾਬ ਬਿਊਰੋ ; ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ […]

Continue Reading

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ […]

Continue Reading