ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਟੀਮ ਚੈਂਪੀਅਨਸ ਟਰਾਫੀ 2025 ਲਈ ਪਾਕਿਸਤਾਨ ਨਹੀਂ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ ਕਿ ਭਾਰਤੀ ਟੀਮ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ।ਜੈਸਵਾਲ ਨੇ ਕਿਹਾ, “ਬੀਸੀਸੀਆਈ ਨੇ ਇੱਕ ਬਿਆਨ […]

Continue Reading

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

14000 ਤੋਂ ਵੱਧ ਡਿਪੂ ਹੋਲਡਰਾਂ ਨੂੰ ਮਿਲੇਗਾ ਇਸ ਦਾ ਲਾਭ  ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ  ਸੂਬੇ ਭਰ ਵਿੱਚ ਖੋਲ੍ਹੇ ਜਾਣਗੇ 9000 ਤੋਂ ਵੱਧ ਨਵੇਂ ਡਿਪੂ, ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਕਈ ਪ੍ਰਮੁੱਖ ਖੇਤਰਾਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਸੂਬੇ  ਦੇ ਕੇਸ ਨੂੰ ਮਜ਼ਬੂਤੀ ਨਾਲ ਰੱਖਿਆ ਸੂਬਾ ਸਰਕਾਰ ਵਾਤਾਵਰਣ ਦੀ ਸੰਭਾਲ ਨੂੰ ਦੇ ਰਹੀ ਹੈ ਪ੍ਰਮੁੱਖ ਤਰਜੀਹ ਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ […]

Continue Reading

ਭਰਿਸ਼ਟ ਤਹਿਸੀਲਦਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰਨ ਦੀ ਸ਼ਲਾਘਾ

ਤਹਿਸੀਲਦਾਰਾਂ ਦੇ ਸੰਸਥਾ ਵੱਲੋਂ ਭਰਿਸ਼ਟਾਚਾਰੀ ਦੇ ਹੱਕ ਵਿੱਚ ਖੜਨਾ ਮੰਦਭਾਗਾ ਮੋਹਾਲੀ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਜੋ ਲਗਾਤਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਂਦੀ ਹੈ ਦੇ ਪ੍ਰਧਾਨ ਸਤਨਾਮ ਦਾਉ ਨੇ ਵਿਜੀਲੈਂਸ ਬਿਊਰੋ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਜਿਸ ਤਹਿਸੀਲ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ […]

Continue Reading

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ‘ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ ਨਿਰਧਾਰਤ […]

Continue Reading

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਰੱਖਿਆ ਆਪਣੇ ਵਿਭਾਗਾਂ ਦਾ ਰੋਡਮੈਪ 3 ਦਸੰਬਰ ਨੂੰ […]

Continue Reading

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ ਕਿਹਾ, ਮੋਟਰ ਵਾਹਨ ਡੀਲਰਸ਼ਿਪਾਂ ਨੂੰ ਨਿਯਮਤ ਕਰਨ ਲਈ ਚੁੱਕਿਆ ਕਦਮ ਟਰਾਂਸਪੋਰਟ ਵਿਭਾਗ ਨੇ ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਾਸ਼ੀ ਵਸੂਲੀ: ਸਟੇਟ ਟਰਾਂਸਪੋਰਟ ਕਮਿਸ਼ਨਰ ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ […]

Continue Reading

ਡੀਬੀਯੂ ਦੀ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਸੇਂਟ ਵਿਨਸੈਂਟ (ਅਮੇਰਿਕਾ) ਦੀ ਪ੍ਰਥਮ ਮਹਿਲਾ ਐਲੋਇਸ ਹੈਰਿਸ ਨਾਲ ਕੀਤੀ ਮੁਲਾਕਾਤ

ਡੀਬੀਯੂ ਦੀ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਸੇਂਟ ਵਿਨਸੈਂਟ (ਅਮੇਰਿਕਾ) ਦੀ ਪ੍ਰਥਮ ਮਹਿਲਾ ਐਲੋਇਸ ਹੈਰਿਸ ਨਾਲ ਕੀਤੀ ਮੁਲਾਕਾਤ ਮੰਡੀ ਗੋਬਿੰਦਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਇਕ ਇਤਿਹਾਸਕ ਅਤੇ ਪ੍ਰੇਰਨਾਦਾਇਕ ਮੁਲਾਕਾਤ ਵਿਚ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ (ਅਮੇਰਿਕਾ) ਦੇ ਪ੍ਰਧਾਨ ਮੰਤਰੀ ਡਾ: ਰਾਲਫ਼ ਗੋਨਸਾਲਵਿਸ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਵਫ਼ਦ ਦੀ ਪ੍ਰਥਮ ਮਹਿਲਾ ਸ਼੍ਰੀਮਤੀ ਐਲੋਇਸ ਹੈਰਿਸ ਨਾਲ […]

Continue Reading

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਹਾਜ਼ਰ ਸ਼ੋ੍ਰਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਗਈ ਸੇਵਾ ਅੰਮ੍ਰਿਤਸਰ 29 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ […]

Continue Reading

ਬੀ ਬੀ ਐਮ ਬੀ ਦੇ ਮੁੱਖ ਇੰਜੀਨੀਅਰ ਦੀ ਹਿਟਲਰ ਸ਼ਾਹੀ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

ਵਰਕਰਾਂ ਦੇ ਪਰਿਵਾਰਾਂ ਨੇ ਕੀਤੀ ਸ਼ਮੂਲੀਅਤ ਨੰਗਲ ,29, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਮਿੱਥੇ ਪ੍ਰੋਗਰਾਮ ਅਨੁਸਾਰ ਲਾਲ ਟੈਂਕੀ ਵਿਖੇ ਇਕੱਠ ਕਰਕੇ ਚੀਫ ਸਾਹਿਬ ਦੀ ਰਿਹਾਇਸ਼ ਵੱਲ ਨੂੰ ਮਾਰਚ ਕਰਨ ਲਈ ਮਜ਼ਬੂਰ ਹੋਣਾ ਪਿਆ, ਜਿਸ ਵਿਚ ਸਮੂਹ ਯੂਨੀਅਨ ਆਗੂਆਂ ਵਰਕਰਾਂ ਨੇ ਸਮੂਲੀਅਤ ਕੀਤੀ ਅਤੇ ਡੇਲੀਵੇਜ […]

Continue Reading