ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਆਪ ਖ਼ਿਲਾਫ਼ ਚੱਬੇਵਾਲ ਚ ਪ੍ਰਦਰਸ਼ਨ

ਮਾਮਲਾ ਪੰਜਾਬ ਵਾਸੀਆਂ ਨੂੰ ਨੌਕਰੀਆਂ ਚ ਰਾਖਵਾਂਕਰਨ ਦੇਣ ਦਾ ਹੁਸ਼ਿਆਰਪੁਰ, 12 ਨਵੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬ ਵਾਸੀਆਂ ਨੂੰ ਸਰਕਾਰੀ ਨੌਕਰੀਆਂ ਚ 90 ਫੀਸਦੀ ਰਾਖਵਾਂਕਰਨ ਅਤੇ ਸਿੱਖਿਆ ਨੂੰ ਰਾਜ ਦਾ ਵਿਸ਼ਾ ਬਣਾਉਣ ਦੀ ਮੰਗ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਹਲਕਾ ਚੱਬੇਵਾਲ ਤੋਂ ਉਮੀਦਵਾਰ ਇਸ਼ਾਂਕ ਕੁਮਾਰ ਖ਼ਿਲਾਫ਼ ਸ਼ਹਿਰ ਚ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਅੰਮ੍ਰਿਤਸਰ, 12 ਨਵੰਬਰ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਵਿੱਤੀ ਸੰਕਟ ਨਾਲ ਜੂਝਦੇ ਪੰਜਾਬ ਸਰਕਾਰ ਨੇ ਪਾਇਆ ਇੱਕ ਹੋਰ ਨਵਾਂ ਬੋਝ: ਅਰਵਿੰਦ ਖੰਨਾ

ਪੰਜਾਬ ਦੇ ਵਿੱਤੀ ਹਾਲਤਾਂ ਬਾਰੇ ਜਾਰੀ ਹੋਵੇ ਵਾਇਟ ਪੇਪਰ: ਅਰਵਿੰਦ ਖੰਨਾ ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇੇ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਸਿਰ ਇੱਕ ਹੋਰ ਨਵਾਂ ਬੋਝ ਪਾ ਦਿੱਤਾ ਹੈ। ਅੱਜ ਇੱਥੇ ਜਾਰੀ ਇੱਕ […]

Continue Reading

ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਤਹਿਤ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਤਹਿਤ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ […]

Continue Reading

ਪਰਾਲੀ ਸਾੜਨ ਤੋਂ ਰੋਕਣ ਲਈ ਹਿਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਸੰਗਰੂਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ

ਪਰਾਲੀ ਸਾੜਨ ਤੋਂ ਰੋਕਣ ਲਈ ਹਿਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਸੰਗਰੂਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਕੌਮੀ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕੰਟਰੋਲ ਕਰਨ ਦੇ […]

Continue Reading

ਸ਼ਾਹਰੁਖ ਖਾਨ ਨੂੰ ਧਮਕੀਆਂ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ

ਸ਼ਾਹਰੁਖ ਖਾਨ ਨੂੰ ਧਮਕੀਆਂ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਨਵੀਂ ਦਿੱਲੀ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਾਹਰੁਖ ਖਾਨ ਨੂੰ ਇਕ ਵਿਅਕਤੀ ਵੱਲੋਂ ਧਮਕੀ ਦੇਣ ਦਾ ਮਾਮਲਾ 7 ਨਵੰਬਰ ਨੂੰ ਸਾਹਮਣੇ ਆਇਆ ਸੀ। ਹੁਣ ਇਸ ਮੁਲਜ਼ਮ ਨੂੰ ਮੁੰਬਈ ਪੁਲਿਸ ਨੇ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।ਹੁਣ […]

Continue Reading

ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ

ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ ਮਾਨਸਾ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ […]

Continue Reading

ਸੁਪਰੀਮ ਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ

ਸੁਪਰੀਮ ਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਨੇ ਹੁਕਮ ਵਿਚ ਕਿਹਾ ਹੈ […]

Continue Reading

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ ਤਰਨਤਾਰਨ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦੀ ਤਰਨਤਾਰਨ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ […]

Continue Reading

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ ਸ੍ਰੀ ਮੁਕਤਸਰ ਸਾਹਿਬ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿੱਚ ਲੰਘੀ ਰਾਤ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰ ਕੇ ਟਰੈਕਟਰ ਰਾਹੀਂ ਲਿੰਕ ਸੜਕ ’ਤੇ ਚੜ ਰਹੇ ਟਰੈਕਟਰ ਉੱਪਰ ਅਚਾਨਕ ਬਿਜਲੀ ਦੀ ਤਾਰ […]

Continue Reading