ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਆਂ, ਇੱਕ ਮੌਤ ਦੋ ਜ਼ਖ਼ਮੀ

ਸੰਸਾਰ ਪੰਜਾਬ


ਕੈਲੇਫੋਰਨੀਆ, 5 ਦਸੰਬਰ,ਬੋਲੇ ਪੰਜਾਬ ਬਿਊਰੋ :


ਅਮਰੀਕਾ ਵਿਖੇ ਕੈਲੀਫੋਰਨੀਆ ਦੇ ਨੇੜੇ ਇੱਕ ਸਕੂਲ ਵਿੱਚ ਗੋਲੀਆਂ ਚੱਲੀਆਂ ਹਨ। ਐਨਬੀਸੀ ਸਥਾਨਕ ਐਫੀਲੀਏਟ ਕੇਸੀਆਰਏ 3 ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਜਾਣਕਾਰੀ ਅਨੁਸਾਰ ਦੋ ਵਿਦਿਆਰਥੀ ਹਸਪਤਾਲ ਵਿੱਚ ਹਨ।ਇੱਕ ਸ਼ੱਕੀ ਬੰਦੂਕਧਾਰੀ ਦੀ ਪਾਲਰਮੋ ਕੈਲੀਫੋਰਨੀਆ ਦੇ ਨੇੜੇ ਇੱਕ ਬੱਟ ਕਾਉਂਟੀ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।