ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ‘ਚ ਸ਼ੋਅ ਲਈ ਬੰਦ ਕੀਤੀਆਂ ਕੁਝ ਸੜਕਾਂ,ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਮਨੋਰੰਜਨ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਕੱਲੂ ਸੈਕਟਰ 34 ਵਿੱਚ ਹੋਣ ਵਾਲੇ ਸ਼ੋਅ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਕੁਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।