ਬੱਬੂ ਮਾਨ ਸਮੇਤ ਹੋਰ ਕਲਾਕਾਰਾਂ ਨੂੰ ਨਿਹੰਗ ਸਿੰਘ ਵੱਲੋਂ ਪ੍ਰੋਗਰਾਮ ਰੱਦ ਕਰਨ ਦੀ ਚੇਤਾਵਨੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ :

ਨਿਹੰਗ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਬੱਬੂ ਮਾਨ ਸਮੇਤ ਹੋਰ ਕਲਾਕਾਰਾਂ ਨੂੰ ਚੇਤਾਵਨੀ ਦਿੱਤੀ ਹੈ ।ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਿਵੇਂ ਕਿ ਸਭ ਨੂੰ ਪਤਾ ਹੈ ਕਿ ਸ਼ਹੀਦੀ ਪੰਦਰਵਾੜਾ ਸ਼ੁਰੂ ਹੋ ਗਿਆ ਹੈ ਪਰ ਫੇਰ ਵੀ ਬੱਬੂ ਮਾਨ ਅਤੇ ਹੋਰ ਕਲਾਕਾਰਾਂ ਵੱਲੋਂ ਪੈਸਿਆਂ ਖਾਤਰ ਪ੍ਰੋਗਰਾਮ ਕੀਤੇ ਜਾ ਰਹੇ ਹਨ। ਨਿਹੰਗ ਸਿੰਘ ਨੇ ਅੱਗੇ ਕਿਹਾ ਕਿ ਇਹ ਲੋਕ ਸਿੱਖਾਂ ਦੇ ਘਰ ਜਨਮ ਲੈ ਕੇ ਵੀ ਸ਼ਹੀਦੀ ਪੰਦਰਵਾੜੇ ਦਾ ਖਿਆਲ ਨਹੀਂ ਰੱਖ ਰਹੇ। ਜੇ ਅਜੇ ਵੀ ਇਨ੍ਹਾਂ ਨੇ ਸ਼ਹੀਦੀ ਪੰਦਰਵਾੜੇ ਦੇ ਮੱਦੇਨਜ਼ਰ ਆਪਣੇ ਪ੍ਰੋਗਰਾਮ ਰੱਦ ਨਹੀਂ ਕੀਤੇ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।