ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਹਥਿਆਰ ਸਮੇਤ ਕਾਬੂ

ਪੰਜਾਬ

ਖਡੂਰ ਸਾਹਿਬ, 26 ਦਸੰਬਰ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਵਿਖੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਈ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ।
ਇਸ ਦੌਰਾਨ ਨਸ਼ਾ ਤਸਕਰ ਦੀ ਲੱਤ ਵਿਚ ਗੋਲੀ ਲੱਗ ਗਈ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ, ਕਾਰਤੂਸ ਤੇ ਕਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।