ਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨੈਸ਼ਨਲ

ਨਵੀਂ ਦਿੱਲੀ, 26 ਦਸੰਬਰ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਪੁਰਸਕਾਰ ਦੇਣਗੇ। ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।