ਲਿਬਰੇਸ਼ਨ ਦੀ ਮਾਨਸਾ ਸ਼ਹਿਰ ਕਮੇਟੀ ਦਾ ਡੈਲੀਗੇਟ ਇਜਲਾਸ ਸੰਪੰਨ

17 ਮੈਂਬਰੀ ਸ਼ਹਿਰ ਕਮੇਟੀ ਤੇ ਗਗਨਦੀਪ ਸਿਰਸੀਵਾਲਾ ਨੂੰ ਸਕੱਤਰ ਚੁਣਿਆ ਮਾਨਸਾ , ਬੋਲੇ ਪੰਜਾਬ ਬਿਊਰੋ :ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੀ ਸ਼ਹਿਰ ਕਮੇਟੀ ਦਾ ਤੀਜਾ ਡੈਲੀਗੇਟ ਇਜਲਾਸ ਸੰਪੰਨ ਹੋਇਆ। ਇਜਲਾਸ ਦੀ ਸ਼ੁਰੂਆਤ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਅਤੇ ਸਮੂਹ ਇਨਕਲਾਬੀ ਲਹਿਰਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ […]

Continue Reading

ਮਾਂ ਦੀ ਯਾਦ ’ਚ ਸਾਲਾਨਾ ਬਰਸੀ ਸਮਾਗਮ ਕਰਵਾਇਆ

ਮੋਹਾਲੀ -ਬਲਜਿੰਦਰ ਕੌਰ ਸ਼ੇਰਗਿੱਲ – ਹਰ ਸਾਲ ਵਾਂਗ ਇਸ ਵਾਰ ਆਪਣੇ ਪੂਜਨੀਕ ਮਾਤਾ ਸ੍ਰੀਮਤੀ ਭਾਗਵੰਤੀ ਜੀ ਦੀ ਪਵਿੱਤਰ ਸਾਲਾਨਾ ਯਾਦ (42ਵੀਂ ਬਰਸੀ) ਮਿਤੀ 28 ਦਸੰਬਰ ਦਿਨ ਸ਼ਨਿੱਚਰਵਾਰ ਨੂੰ ਦੁਪਹਿਰ 2 ਵਜੇ ਤੋਂ ਗੁਰਬਾਣੀ ਚਾਨਣੁ ਭਵਨ, ਫੇਜ਼-3ਏ, ਸੈਕਟਰ-53, ਮੋਹਾਲੀ ਸਾਹਮਣੇ ਖ਼ਾਲਸਾ ਕਾਲਜ ਵਿਖੇ ਬਰਸੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੇਬੇ ਨਾਨਕੀ ਇਸਤਰੀ ਸਤਿਸੰਗ ਜੱਥਾ, ਫੇਜ਼-1, ਮੋਹਾਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 581

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-12-2024,ਅੰਗ 581 Sachkhand Sri Harmandir Sahib Amritsar Vikhe Hoyea Amrit Wele Da Mukhwak Ang: 581, 29-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੫ ਪੋਹ (ਸੰਮਤ ੫੫੬ ਨਾਨਕਸ਼ਾਹੀ)29-12-2024 ਵਡਹੰਸੁ ਮਹਲਾ ੧ ॥ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ […]

Continue Reading

ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ

ਵਰਖਾ ਦੌਰਾਨ ਯੂਰੀਆ ਖਾਦ ਖੇਤਾਂ ਵਿੱਚ ਨਾ ਪਾਈ ਜਾਵੇ ਐਸ.ਏ.ਐਸ.ਨਗਰ, 28 ਦਸੰਬਰ, ਬੋਲੇ ਪੰਜਾਬ ਬਿਊਰੋ :ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ ।ਉਨ੍ਹਾਂ ਵੱਲੋ  ਖਾਦ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਕਿ […]

Continue Reading

ਪ੍ਰਾਈਵੇਟ ਟਰਾਂਸਪੋਟਰਾਂ ਵਲੋਂ 30 ਦੇ ਪੰਜਾਬ ਬੰਦ‌ ਦੀ ਹਮਾਇਤ , ਨਹੀਂ ਚੱਲਣਗੀਆਂ ਬੱਸਾਂ

ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਸਾਰੇ ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵੱਲੋਂ 30 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ‌ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਮੁੱਖ ਰੱਖ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਿਲ੍ਹਾ ਪ੍ਰਾਈਵੇਟ‌ ਬੱਸ ਅਪਰੇਟਰਜ ਯੂਨੀਅਨ ਵੱਲੋਂ ਕੀਤੀ ਗਈ ਹੈ। ਉਸ ਦਿਨ ਸਾਰੀ ਟਰਾਸਪੋਰਟ ਬੰਦ ਰਹੇਗੀ।ਇਹ ਜਾਣਕਾਰੀ ਐਸੋਸੀਏਸ਼ਨ ਦੇ […]

Continue Reading

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ-ਸਪੀਕਰ ਸੰਧਵਾਂ

ਸੇਵਾ ਕਾਰਜਾਂ ਅਤੇ ਜਨਰੇਟਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਸੌਂਪਿਆ ਚੈੱਕ ਕੋਟਕਪੂਰਾ, 28 ਦਸੰਬਰ,ਬੋਲੇ ਪੰਜਾਬ ਬਿਊਰੋ : ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ […]

Continue Reading

ਸਪੀਕਰ ਸੰਧਵਾਂ ਨੇ ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾਂ ਕੋਲ ਗੱਡੀ ਰੋਕੀ ,ਬੱਚੀਆਂ ਨਾਲ ਸੰਵਾਦ ਤੋਂ ਹੋਏ ਸੰਤੁਸ਼ਟ

ਕੋਟਕਪੂਰਾ, 28 ਦਸੰਬਰ, ਬੋਲੇ ਪੰਜਾਬ ਬਿਊਰੋ : ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ  ਇਲਾਵਾ ਰਾਜ ਦੇ ਵੱਖ ਵੱਖ ਹਿੱਸਿਆਂ […]

Continue Reading

ਦਿੱਲੀ ਦੇ ਉਪ ਰਾਜਪਾਲ ਵਲੋਂ ਮਹਿਲਾ ਸਨਮਾਨ ਯੋਜਨਾ ਦੀ ਗਹਿਰਾਈ ਨਾਲ ਜਾਂਚ ਦੇ ਹੁਕਮ ਜਾਰੀ

ਨਵੀਂ ਦਿੱਲੀ, 28 ਦਸੰਬਰ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਉਪ ਰਾਜਪਾਲ ਸਕੱਤਰੇਤ ਵੱਲੋਂ ਮਹਿਲਾ ਸਨਮਾਨ ਯੋਜਨਾ ਦੀ ਗਹਿਰਾਈ ਨਾਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰਦਿਆਂ ਡਿਵੀਜ਼ਨਲ ਕਮਿਸ਼ਨਰ ਨੂੰ ਇਸ ਮਾਮਲੇ ਦੀ ਜਾਂਚ ਜਲਦੀ ਪੂਰੀ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਪੁਲਿਸ ਕਮਿਸ਼ਨਰ ਨੂੰ ਵੀ ਹੁਕਮ […]

Continue Reading

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ […]

Continue Reading

ਫ਼ਰੀਦਕੋਟ : ਦੋ ਥਾਂਈਂ ਮੀਂਹ ਕਾਰਨ ਮਕਾਨਾਂ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਤੇ ਬਜ਼ੁਰਗ ਜ਼ਖ਼ਮੀ

ਫ਼ਰੀਦਕੋਟ, 28 ਦਸੰਬਰ, ਬੋਲੇ ਪੰਜਾਬ ਬਿਊਰੋ :ਫਰੀਦਕੋਟ ਜ਼ਿਲ੍ਹੇ ‘ਚ ਪੈਂਦੇ ਕਸਬਾ ਜੈਤੋ ਵਿਖੇ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕੀਤਾ ਗਿਆ […]

Continue Reading