ਮਾਸਟਰ ਰਾਮ ਸਿੰਘ ਚੜ੍ਹੀ ਦਾ ਵਿਛੋੜਾ -ਸੇਜਲ ਅੱਖਾਂ ਨਾਲ ਮ੍ਰਿਤਕ ਦੇਹ ਨੂੰ ਸਪੁਰਦ ਏ-ਖਾਕ ਕੀਤਾ

5 ਜਨਵਰੀ ਨੂੰ ਪਿੰਡ ਚ੍ਹੜੀ ਵਿਖੇ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ ਖਮਾਣੋਂ,28 ਦਸੰਬਰ (ਮਲਾਗਰ ਖਮਾਣੋਂ) ਲੰਮੀ ਬੀਮਾਰੀ ਨਾਲ ਜੂਝਦੇ ਹੋਏ ਇਨਕਲਾਬੀ ਜਮਹੂਰੀ ਲਹਿਰ ਦੇ ਦ੍ਰਿੜ ਸਮਰਥਕ ਚਲੇ ਆ ਰਹੇ ਸੇਵਾ ਮੁਕਤ ਅਧਿਆਪਕ ਸਾਥੀ ਰਾਮ ਸਿੰਘ ਚੜ੍ਹੀ ਸਮੁੱਚੇ ਪਰਿਵਾਰ/ ਰਿਸ਼ਤੇਦਾਰਾਂ ਨੂੰ ਦਰਦਨਾਕ ਵਿਛੋੜਾ ਦੇ ਗਏ। ਇਥੋਂ ਨੇੜੇ ਉਹਨਾਂ ਦੇ ਗ੍ਰਹਿ ਪਿੰਡ ਚੜ੍ਹੀ ਵਿਖੇ ਅੱਜ ਉਹਨਾਂ ਦੇ […]

Continue Reading

ਈਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

3 ਜਨਵਰੀ ਨੂੰ ਪਿੰਡ ਸੋਲਖੀਆਂ ਤੇ ਗੁਰਦੁਆਰਾ ਸਾਹਿਬ ਵਿਖੇ ਭੋਗ ਅਤੇ ਅੰਤਿਮ ਦਾਸ ਹੋਵੇਗੀ ਫਤਿਹਗੜ੍ਹ ਸਾਹਿਬ ,28, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਏਅਰ ਵਿੰਗ ਕੈਡਿਟਾਂ ਵੱਲੋਂ ਸਾਲਾਨਾ ਸਿਖਲਾਈ ਕੈਂਪ ਵਿੱਚ ਪ੍ਰਤਿਭਾ ਦਾ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਏਅਰ ਵਿੰਗ ਕੈਡਿਟਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲਗਾਏ ਗਏ ਸਾਲਾਨਾ ਸਿਖਲਾਈ ਕੈਂਪ ਦੌਰਾਨ ਆਪਣੀ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਹਫ਼ਤਾ ਭਰ ਚੱਲਿਆ ਇਹ ਕੈਂਪ ਕੈਡਿਟਾਂ ਦੇ ਸਰੀਰਕ, ਮਾਨਸਿਕ ਅਤੇ ਲੀਡਰਸ਼ਿਪ ਹੁਨਰਾਂ ਨੂੰ ਵਧਾਉਣ ਅਤੇ ਅਨੁਸ਼ਾਸਨ ਅਤੇ ਦੋਸਤੀ ਨੂੰ ਵੀ ਉਤਸ਼ਾਹਿਤ ਕੀਤਾ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ  ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐੱਸ. ਏ. ਐੱਸ. ਨਗਰ 28 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ । ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ […]

Continue Reading

ਮੋਦੀ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਨਾ ਦੇਣ ਦੀ ਲਿਬਰੇਸ਼ਨ ਵਲੋਂ ਸਖ਼ਤ ਆਲੋਚਨਾ

ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮਐਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ […]

Continue Reading

ਜਲੰਧਰ: ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ, ਐਬੂਲੈਂਸ ਚਾਲਕ ਦੀ ਮੌਤ

ਜਲੰਧਰ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ […]

Continue Reading

ਪੰਚਤੱਤ ’ਚ ਵਿਲੀਨ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਧੀ ਨੇ ਦਿੱਤੀ ਮੁੱਖ ਅਗਨੀ 

ਨਵੀਂ ਦਿੱਲੀ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਸਰਕਾਰੀ, ਪੂਰੇ ਫੌਜੀ ਸਨਮਾਨਾਂ ਅਤੇ ਸਿੱਖ ਰਵਾਇਤਾਂ ਨਾਲ ਸੰਸਕਾਰ ਕਰ ਦਿੱਤਾ ਗਿਆ। ਡਾ. ਸਿੰਘ ਦੀ ਵੱਡੀ ਬੇਟੀ ਉਪਿੰਦਰ ਕੌਰ ਨੇ ਉਨ੍ਹਾਂ ਦੀ ਚਿਖਾ ਨੂੰ ਅਗਨ ਭੇਟ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ […]

Continue Reading

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ […]

Continue Reading

ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ- ਐਡਵੋਕੇਟ ਧਾਮੀ

ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। […]

Continue Reading

30 ਦਸੰਬਰ ਨੂੰ ਪੰਜਾਬ ਬੰਦ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ,ਬਲਜੀਤ ਕੌਰ ਮੱਖੂ

ਮੋਹਾਲੀ 28 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪਿੰਡ ਸੂਰਤ ਮਨੌਲੀ ਜ਼ਿਲ੍ਹਾ ਮੌਹਾਲੀ ਦੇ ਗੁਰਦੁਆਰਾ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ। ਮੀਟਿੰਗ ਬਲਾਕ ਬਨੂੰੜ ਦੇ ਬਲਾਕ ਪ੍ਰਧਾਨ ਹੀਰਾ ਸਿੰਘ ਫੌਜ਼ੀ ਦੀ ਅਗਵਾਈ ਹੇਠ ਹੋਈ। ਬਲਜੀਤ ਕੌਰ ਮੱਖੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਬਲਜੀਤ ਕੌਰ ਨੇ ਮੀਟਿੰਗ ਵਿੱਚ ਕਿਹਾ ਕਿ 13 ਫਰਵਰੀ ਤੋਂ ਸ਼ੰਭੂ […]

Continue Reading