ਇਤਿਹਾਸ ਮੰਗ ਕਰਦਾ ਹੈ ਕਿ ਲੱਦਾਖ ਦੇ ਜੇਤੂ ਮਹਾਰਾਜ ਰਣਜੀਤ ਸਿੰਘ ਦੇ ਜਨਰਲ ਦਾ ਬੁੱਤ ਲਾਇਆ ਜਾਵੇ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਨੇੜੇ ਦਾ ਇਤਿਹਾਸ ਮੰਗ ਕਰਦਾ ਹੈ ਕਿ ਲੱਦਾਖ ਦੀ ਪੈਂਨਗੌਂਗ ਝੀਲ ਦੇ ਕੰਢੇ ਤੇ ਮਹਾਰਾਜਾ ਰਣਜੀਤ ਸਿੰਘ ਦੇ ਜਨਰਲ ਜ਼ੋਰਾਵਰ ਸਿੰਘ ਦਾ ਬੁੱਤ ਲਾਇਆ ਜਾਵੇ। ਕਿਉਂਕਿ ਜਨਰਲ ਨੇ 19ਵੀਂ ਸਦੀ ਦੇ ਅੱਧ ਵਿੱਚ ਲੱਦਾਖ ਦੇ ਰਾਜੇ ਸੇਪਾਲ ਨਾਮਗਿਆਲ ਨੂੰ ਹਰਾ ਕੇ ਉਸ ਦੇ ਰਾਜ ਨੂੰ ਜੰਮੂ-ਕਸ਼ਮੀਰ ਦਾ ਹਿੱਸਾ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ […]

Continue Reading

ਪੰਜਾਬ ‘ਚ ਵਧਦੀ ਠੰਢ ਕਾਰਨ ਸਰਕਾਰ ਨੇ ਸਕੂਲਾਂ ‘ਚ ਛੁੱਟੀਆਂ ਵਧਾਈਆਂ

ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਵਧਦੀ ਠੰਢ ਕਾਰਨ ਸੂਬਾ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ। ਪਰ 31 ਦਸੰਬਰ ਤੱਕ ਠੰਢ ਦੀ ਤੀਬਰਤਾ ਵਧ ਗਈ ਹੈ। ਜਿਸ ਕਾਰਨ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਵਿੱਚ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ […]

Continue Reading

ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ 2 ਜਨਵਰੀ ਦੇ ਧਰਨੇ ਵਿੱਚ, ਸ਼ਾਮਿਲ ਹੋਣ ਲਈ ਲੋਕਾਂ ਚ, ਭਾਰੀ ਉਤਸਾਹ

ਪਾਤੜਾਂ 31 ਦਸੰਬਰ,ਬੋਲੇ ਪੰਜਾਬ ਬਿਊਰੋ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਪਿੰਡ ਨਿਆਲ ਵਿਖੇ ਪੂਰਨ ਚੰਦ ਨਨਹੇੜਾ, ਪ੍ਰਲਾਦ ਸਿੰਘ ਨਿਆਲ, ਸੁਖਦੇਵ ਸਿੰਘ ਤੇ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਦੋ ਜਨਵਰੀ ਨੂੰ ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ ਇਕੱਤਰ ਹੋ ਕੇ ਵੱਡੀ ਰੈਲੀ ਕਰਨ ਉਪਰੰਤ ਕੇਂਦਰੀ […]

Continue Reading

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ ,ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ। ਸ. ਰਮਦਾਸ 1987 ਵਿਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ, ਮੀਤ ਸਕੱਤਰ ਸਮੇਤ ਹੋਰ ਥਾਵਾਂ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ […]

Continue Reading

ਤੇਜ਼ ਰਫ਼ਤਾਰ ਵਾਹਨ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ, 14 ਜ਼ਖ਼ਮੀ

ਭੋਪਾਲ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਉੱਜੈਨ ਜ਼ਿਲੇ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ 14 ਹੋਰ ਜ਼ਖ਼ਮੀ ਹੋ ਗਏ। ਪਿਕਅੱਪ ਵਾਹਨ ਤੇਜ਼ ਰਫ਼ਤਾਰ ਨਾਲ ਸੜਕ ’ਤੇ ਚੱਲ ਰਿਹਾ ਸੀ ਅਤੇ ਅਚਾਨਕ ਡਰਾਈਵਰ ਨੇ ਆਪਣਾ ਕੰਟਰੋਲ ਗਵਾ ਦਿੱਤਾ। ਪਿਕਅੱਪ ਵਾਹਨ ਦੇ ਉਲਟਣ ਕਾਰਨ ਇਹ […]

Continue Reading

ਪੰਜਾਬ ਪੁਲਸ ਵਲੋਂ ਹੋਟਲਾਂ ਦੀ ਚੈਕਿੰਗ

ਫਿਰੋਜ਼ਪੁਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਹੋਟਲਾਂ ਵਿੱਚ ਚੈਕਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਨਿਰਦੇਸ਼ਾਂ ਅਨੁਸਾਰ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਹੋਟਲਾਂ ਅਤੇ ਬਾਰਾਂ ਦੀ ਚੈਕਿੰਗ ਕੀਤੀ। ਜੋ ਲੋਕ ਹੋਟਲਾਂ ਵਿੱਚ ਠਹਿਰੇ ਹੋਏ ਹਨ, ਉਨ੍ਹਾਂ ਦੇ ਹੋਟਲ ਅਤੇ […]

Continue Reading

ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਮਿਲੀ ਧਮਕੀ ਕਰੋੜਾਂ ਦੀ ਮੰਗੀ ਫਿਰੌਤੀ

ਚੰਡੀਗੜ੍ਹ 31 ਦਸੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਧਮਕੀ ਮਿਲਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ੀ ਨੰਬਰ ਤੋਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ […]

Continue Reading