ਸੁਪਰੀਮ ਕੋਰਟ ਨੇ ਭੁੱਖ-ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਵਾਉਣ ਲਈ 3 ਦਿਨ ਦਾ ਸਮਾਂ ਦਿੱਤਾ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ‘ਤੇ ਭੁੱਖ-ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।ਸਰਵਉੱਚ ਅਦਾਲਤ ਨੇ ਜਗਜੀਤ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਿਨਾਂ ਦਾ ਸਮਾਂ ਦਿੱਤਾ ਹੈ। ਕੋਰਟ ਵੱਲੋਂ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦੇ ਹੁਕਮ ਦਿੱਤੇ […]

Continue Reading

ਯਾਤਰੀਆਂ ਨਾਲ ਭਰਿਆ ਟਰੱਕ ਨਦੀ ‘ਚ ਡਿੱਗਿਆ, 71 ਲੋਕਾਂ ਦੀ ਮੌਤ

ਅਦੀਸ ਅਬਾਬਾ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਅਫ਼ਰੀਕੀ ਦੇਸ਼ ਇਥੋਪੀਆ ’ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਯਾਤਰੀਆਂ ਨਾਲ ਭਰਿਆ ਇਕ ਟਰੱਕ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ’ਚ 71 ਲੋਕਾਂ ਦੀ ਮੌਤ ਹੋ ਗਈ ਹੈ। ਦੱਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ ਜ਼ਿਲ੍ਹੇ ’ਚ ਵਾਪਰਿਆ। ਖੇਤਰੀ ਸੰਚਾਰ ਬਿਊਰੋ ਨੇ ਐਤਵਾਰ ਦੇਰ ਰਾਤ […]

Continue Reading

ਪੰਜਾਬ ਬੰਦ ਕਾਰਨ ਹਵਾਈ ਟਿਕਟਾਂ ਹੋਈਆਂ ਮਹਿੰਗੀਆਂ

ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ।ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਰੇਲਵੇ ਵੱਲੋਂ ਰੱਦ ਕੀਤੀਆਂ ਟਰੇਨਾਂ ਦੀ ਜਾਣਕਾਰੀ ਯਾਤਰੀਆਂ ਨੂੰ ਸੁਨੇਹਿਆਂ ਰਾਹੀਂ ਪਹਿਲਾਂ ਹੀ ਦੇ ਦਿੱਤੀ ਗਈ ਸੀ, ਜਿਸ ਕਾਰਨ ਸਟੇਸ਼ਨ ‘ਤੇ ਯਾਤਰੀਆਂ […]

Continue Reading

ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਿਲੀ ਤਰੱਕੀ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬਤੌਰ ਆਈਏਐੱਸ ਪਦਉਨਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਮਨਿਸਟਰੀ ਆਫ ਪਰਸੋਨਲ, ਪਬਲਿਕ ਸ਼ਿਕਾਇਤਾਂ ਤੇ ਪੈਨਸ਼ਨ ਨੇ ਸੋਮਵਾਰ ਨੂੰ ਜਾਰੀ ਨੋਟੀਫਿਕੇਸ਼ਨ ’ਚ ਸਾਲ 2021 ਦੀ ਖਾਲੀ ਪੋਸਟ ’ਤੇ ਪੀਸੀਐੱਸ ਅਫ਼ਸਰ ਰਾਹੁਲ ਚੱਬਾ, ਅਨੁਪਮ ਕਲੇਰ, […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ

ਜਲੰਧਰ, 31 ਦਸੰਬਰ,ਬੋਲੇ ਪੰਜਾਬ ਬਿਊਰੋ ;ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਜਨਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ […]

Continue Reading

ਬੁੱਢਾ ਨਾਲਾ ਮਾਮਲੇ ‘ਤੇ ਡੀਸੀ ਦਫ਼ਤਰ ਘੇਰਨ ਦੀ ਚਿਤਾਵਨੀ

ਲੁਧਿਆਣਾ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਬੁੱਢੇ ਨਾਲੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਡਾਇੰਗ ਅਤੇ ਇਲੈਕਟ੍ਰੋਪਲੇਟਿੰਗ ਇੰਡਸਟਰੀ ਐਸੋਸੀਏਸ਼ਨ ਨੇ ਡੀ.ਸੀ. ਦਫਤਰ ਨੂੰ ਘੇਰਨ ਦੀ ਚੇਤਾਵਨੀ ਦੇ ਦਿੱਤੀ ਹੈ। ਲੁਧਿਆਣਾ ਵਿੱਚ ਹੋਈ ਪ੍ਰੈਸ ਕਾਨਫਰੈਂਸ ਦੌਰਾਨ ਡਾਇੰਗ ਅਤੇ ਇਲੈਕਟ੍ਰੋਪਲੇਟਿੰਗ ਉਦਯੋਗ ਨਾਲ ਜੁੜੇ ਵਪਾਰੀਆਂ ਨੇ ਕਿਹਾ ਕਿ ਬੁੱਢੇ […]

Continue Reading

ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਥਾਣਾ ਕੈਂਟੋਨਮੈਂਟ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਹੋਰ ਸਾਥੀ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਜਗਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ, ਉਸ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਅਤੇ ਮਾਰਕੁੱਟ ਕਰਨ ਵਾਲੇ ਮੁਲਜ਼ਮ […]

Continue Reading

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਬੀ.ਐੱਸ.ਐੱਫ. ਵੱਲੋਂ ਤਿੰਨ ਡਰੋਨ ਜਬਤ

ਅੰਮ੍ਰਿਤਸਰ, 31 ਦਸੰਬਰ, ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚ ਇੱਕ ਵਾਰ ਫਿਰ ਡਰੋਨ ਰਾਹੀਂ ਘੁਸਪੈਠ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਾਜਾਤਾਲ ਦੇ ਇਲਾਕੇ ’ਚ ਤਿੰਨ ਵੱਡੇ ਡਰੋਨ ਕਬਜ਼ੇ ’ਚ ਲਏ ਹਨ।ਦੱਸਿਆ ਜਾ ਰਿਹਾ ਹੈ ਕਿ ਕਾਫੀ ਦਿਨਾਂ ਬਾਅਦ ਤਸਕਰਾਂ ਵੱਲੋਂ ਵੱਡੇ ਡਰੋਨ ਉਡਾਏ ਗਏ, ਜੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-12-2024,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 31-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)31-12-2024 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੋਹਾਲੀ 30 ਦਸੰਬਰ ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਹਨ। ਅੱਜ ਐਸਸੀ […]

Continue Reading