ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਯਾਦਗਰ-ਏ-ਰਫ਼ੀ ਸੁਸਾਇਟੀ ਵੱਲੋਂ ਮੁਹੰਮਦ ਰਫੀ ਮੈਮੋਰੀਅਲ ਨਾਈਟ-2024 ਨਾਲ ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਨੂੰ ਉਨ੍ਹਾਂ ਦੀ 100ਵੀਂ ਜਨਮ ਸ਼ਤਾਬਦੀ ਮਨਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮਾਗਮ ਵਿੱਚ ਮੁਹੰਮਦ ਰਫੀ ਦੁਆਰਾ ਗਾਏ ਗਏ ਪ੍ਰਸਿੱਧ ਗੀਤਾਂ ਦੀ ਪੇਸ਼ਕਾਰੀ ਦੇ ਨਾਲ ਰੂਹਾਨੀ ਧੁਨਾਂ ਦੀ ਇੱਕ ਮਨਮੋਹਕ ਸ਼ਾਮ ਪੇਸ਼ ਕੀਤੀ ਗਈ।ਇਸ ਮੌਕੇ […]

Continue Reading

ਪੰਜਾਬ ਬੰਦ ‘ਚ ਫਸੀਆਂ ਬੀਐਸਐਫ ਦੀਆਂ ਗੱਡੀਆਂ

ਗੁਰਦਾਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਸਵੇਰੇ ਤੋਂ ਸਾਰੇ ਪੰਜਾਬ ਵਿੱਚ ਇਸਦਾ ਪ੍ਰਭਾਵ ਦੇਖਣ ਨੂੰ ਮਿਲਿਆ। ਦੂਜੇ ਪਾਸੇ, ਗੁਰਦਾਸਪੁਰ ਵਿੱਚ ਕਿਸਾਨਾਂ ਵੱਲੋਂ BSF ਦੀਆਂ ਗੱਡੀਆਂ ਰੋਕਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਦਾਸਪੁਰ ਵਿੱਚ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਸੀ। ਇਸ ਦਰਮਿਆਨ ਉਥੋਂ […]

Continue Reading

ਬਰਨਾਲਾ : ਗੀਜ਼ਰ ਫਟਣ ਕਾਰਨ ਘਰ ਨੂੰ ਲੱਗੀ ਅੱਗ

ਬਰਨਾਲਾ, 30 ਦਸੰਬਰ, ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਹੰਡਿਆਇਆ ਬਜ਼ਾਰ ਵਿੱਚ ਧਮਾਕਾ ਹੋਣ ਕਾਰਨ ਦਹਿਸ਼ਤ ਫੈਲ ਗਈ। ਦਰਅਸਲ, ਇੱਥੇ ਤੀਸਰੀ ਮੰਜਿਲ ’ਤੇ ਰਹਿਣ ਵਾਲੇ ਪਰਿਵਾਰ ਦੇ ਘਰ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪੂਰੇ ਘਰ ਵਿੱਚ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।ਹਾਦਸੇ ਦਾ ਕਾਰਣ ਘਰ […]

Continue Reading

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ […]

Continue Reading

Punjab ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ […]

Continue Reading

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਹੁਣ ਇੱਕ ਕਲਿੱਕ ਦੂਰ ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ […]

Continue Reading

ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ,  ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 […]

Continue Reading

ਖੰਨਾ ‘ਚ ਰਾਹਗੀਰਾਂ ਦੀ ਕਿਸਾਨਾਂ ਨਾਲ ਬਹਿਸ, ਸਿਧੀ ਉਨ੍ਹਾਂ ਵਿਚ ਟੱਕਰ ਮਾਰੋ ਆਮ ਜਨਤਾ ਨੂੰ ਕਿਊਂ ਤੰਗ ਕਰਦੇ ਹੋ ਵੀਡੀਓ ਵਾਇਰਲ

ਖੰਨਾ 30 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਦੇਖਿਆ ਜਾਂਦਾ ਕਿ ਕਿਵੇਂ ਇੱਕ ਆਮ ਵਿਅਕਤੀ ਦਾ ਗੁੱਸਾ ਕਿਸਾਨਾਂ ‘ਤੇ ਫੁੱਟ ਰਿਹਾ ਹੈ। ਗੁੱਸੇ ‘ਚ ਭੜਕੇ ਵਿਅਕਤੀ ਨੇ ਕਿਹਾ ਇੰਨ੍ਹਾਂ ਸਾਰਿਆਂ ਨੇ ਤਾਂ ਸੰਗ ਲਾਤੀ, ਤੀਜੇ ਦਿਨ ਧਰਨਾ ਦੇਣ ਲੱਗ ਜਾਂਦੇ ਨੇ,ਸਿਧੀ ਉਨ੍ਹਾਂ ਵਿਚ ਟੱਕਰ […]

Continue Reading

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿਆਂ ਨੂੰ ਕੀਤੀ ਅਪੀਲ ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਵੇ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ

30 ਦਸੰਬਰ ਮਾਨਸਾ,ਬੋਲੇ ਪੰਜਾਬ ਬਿਊਰੋ : ਅੱਜ ਖੱਬੇ ਪੱਖੀ ਪਾਰਟੀਆਂ ਵਲੋਂ ਦੇਸ਼ ਪੱਧਰੀ ਸੱਦੇ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 17 ਨਵੰਬਰ ਨੂੰ ਸੰਸਦ ਵਿੱਚ ਚਲਦੇ ਸੈਸ਼ਨ ਦੌਰਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਖ਼ਿਲਾਫ਼ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ […]

Continue Reading