ਜਲੰਧਰ ‘ਚ ਜਨਮਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

ਜਲੰਧਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਨੌਜਵਾਨ ਜਨਮਦਿਨ ਦੀ ਪਾਰਟੀ ਕਰਕੇ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ, […]

Continue Reading

ਅਸਾਮ ‘ਚ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ

ਦਿਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਦਿਤੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ  ਇਕ ਪੋਸਟ ਵਿਚ ਕਿਹਾ ਕਿ 15 ਕਰੋੜ […]

Continue Reading

ਕਿਸਾਨਾਂ ਨੇ ਵੱਖ-ਵੱਖ ਥਾਈਂ ਆਵਾਜਾਈ ਕੀਤੀ ਬੰਦ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਕਿਸਾਨ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ।ਅੱਜ ਸਵੇਰੇ ਤੋਂ ਹੀ ਇਸ ਦਾ ਅਸਰ ਵੇਖਣ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ। ਪਟਿਆਲਾ ਅਤੇ ਟਾਂਡਾ ਵਿੱਚ ਸਵੇਰੇ ਸਬਜ਼ੀ ਮੰਡੀ ਬੰਦ ਰਹੀ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿਮੀ ਕਾਰਟਰ ਨਹੀਂ ਰਹੇ

ਜਾਰਜੀਆ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਸੰਯੁਕਤ ਰਾਜ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਜਿਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਕਾਰਟਰ ਸੈਂਟਰ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰਟਰ ਆਪਣੇ ਅਖੀਰਲੇ ਪਲਾਂ ਵਿੱਚ ਜਾਰਜੀਆ ਦੇ ਪਲੇਨਸ ਵਿਚ ਆਪਣੇ ਘਰ ਵਿੱਚ ਸਨ।ਅਮਰੀਕੀ ਇਤਿਹਾਸ ਵਿੱਚ ਕਾਰਟਰ ਸਭ ਤੋਂ […]

Continue Reading

ਬਾਂਦਰ ਦੇ ਛਾਲ ਮਾਰਨ ਕਾਰਨ ਟੁੱਟੀ ਬਿਜਲੀ ਦੀ ਤਾਰ, ਲਪੇਟ ‘ਚ ਆਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ

ਲਖਨਊ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਵਿਖੇ ਗੋਰਖਪੁਰ ਦੇ ਚੌੜੀ ਚੌਰਾ ਦੇ ਸੋਨਬਰਸਾ ‘ਚ ਐਤਵਾਰ ਸ਼ਾਮੀਂ ਸਵਾ ਛੇ ਵਜੇ 11 ਕੇਵੀ ਦੀ ਤਾਰ ਟੁੱਟ ਕੇ ਸੜਕ ‘ਤੇ ਡਿੱਗ ਗਈ।ਇਸ ਦੌਰਾਨ ਸੜਕ ਤੋਂ ਲੰਘ ਰਹੇ ਬਾਈਕ ਸਵਾਰ ਤਿੰਨ ਵਿਅਕਤੀ ਇਸ ਦੀ ਲਪੇਟ ਵਿੱਚ ਆ ਗਏ।ਕਰੰਟ ਕਾਰਨ ਬਾਈਕ ਨੂੰ ਅੱਗ ਲੱਗ ਗਈ।ਇਸ ਹਾਦਸੇ ਵਿੱਚ ਬਾਈਕ ਸਵਾਰ […]

Continue Reading

ਪੁਲਿਸ ਚੌਂਕੀਆਂ ਉਤੇ ਗ੍ਰਨੇਡ ਹਮਲੇ ਕਰਨ ਵਾਲਿਆਂ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼

ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ ਚੰਡੀਗੜ੍ਹ/ਬਟਾਲਾ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੇ ਤਹਿਤ ਥਾਣਾ ਜੋਧੇਵਾਲ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਕੈਲਾਸ਼ ਨਗਰ […]

Continue Reading

ਬਠਿੰਡਾ : ਲਾਪਤਾ ਵਿੱਦਿਆਰਥਣ ਦੀ ਲਾਸ਼ ਮਿਲੀ

ਬਠਿੰਡਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਬਠਿੰਡਾ-ਬਾਦਲ ਰੋਡ ਉੱਤੇ ਪਿੰਡ ਚੱਕ ਅਤਰ ਸਿੰਘ ਵਾਲਾ ਵਿੱਖੇ ਇੱਕ 15 ਸਾਲ ਦੀ ਕੁੜੀ ਦੀ ਮੌਤ ਹੋਣ ਦੀ ਸੁਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਪਹਿਲਾਂ ਗਾਇਬ ਹੋਈ ਲੜਕੀ ਦੀ ਲਾਸ਼ ਅੱਜ ਉਸਦੇ ਘਰ ਦੇ ਪਿੱਛੇ ਬਣਾਈ ਗਈ ਪਾਣੀ ਦੀ ਟੈਂਕੀ ਤੋਂ ਬਰਾਮਦ ਹੋਈ ਹੈ। ਇਸ […]

Continue Reading

ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਰਹੇਗਾ ਬੰਦ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਪੰਜਾਬ ਬੰਦ ਰਹੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਅੱਜ ਸੋਮਵਾਰ ਸਵੇਰੇ ਸੱਤ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਬੰਦ ਦਾ ਐਲਾਨ ਕੀਤਾ ਹੈ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 833

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-12-2024,ਅੰਗ 833 Sachkhand Sri Harmandir Sahib Amritsar Vikhe Hoyea Amrit Wele Da Mukhwak Ang: 833, 30-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੬ ਪੋਹ (ਸੰਮਤ ੫੫੬ ਨਾਨਕਸ਼ਾਹੀ)30-12-2024 ਬਿਲਾਵਲੁ ਮਹਲਾ ੪ ॥ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ […]

Continue Reading