ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਦਾ ਮਰਨ ਵਰਤ 7ਵੇਂ ਦਿਨ ‘ਚ ਦਾਖਲ

ਸੰਗਰੂਰ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿਖੇ ਚੱਲ ਰਿਹਾ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। 1 ਸਤੰਬਰ ਤੋਂ ਕੰਪਿਊਟਰ ਅਧਿਆਪਕਾਂ ਦੀ ਲਗਾਤਾਰ ਭੁੱਖ ਹੜਤਾਲ ਜਾਰੀ ਹੈ, ਅੱਜ ਉੱਥੇ ਅੱਜ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖਿਲ ਹੋ ਗਿਆ। ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦੀ ਹਾਲਤ […]

Continue Reading

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਦੇ ਅੰਤ ਤੱਕ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਲੁਧਿਆਣਾ/ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਦੇ ਸਿਹਤ ਤੇ ਪਰਿਵਾਰ […]

Continue Reading

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ […]

Continue Reading

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ:           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ […]

Continue Reading

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਦੇ ਵੇਰਕਾ ਪਲਾਂਟ ਦੇ ਵਿਸਥਾਰ ਨਾਲ ਮਿਲਕਫੈੱਡ ਦਾ ਕਾਰੋਬਾਰ ਵਧਿਆ ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ :        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ […]

Continue Reading

ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਤੋਂ ਲੈ ਕੇ ਵੱਡੀਆਂ ਬੱਚਤਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੱਕ, ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ ‘ਤੇ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ […]

Continue Reading

ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ ਦਾ ਵਿਸ਼ੇਸ਼ ਸਨਮਾਨ

ਦਿੱਲੀ ਵਿੱਚ ਹੋਏ ਸਮਾਗਮ ’ਚ ਕੇਂਦਰੀ ਮੰਤਰੀ ਨੇ ਕੀਤਾ ਸਨਮਾਨਿਤਅੰਮ੍ਰਿਤਸਰ ਦੀ ਫੈਸ਼ਨ ਡਿਜ਼ਾਈਨਰ ਹਿਮਾਨੀ ਅਰੋੜਾ ਨੇ ਭਾਰਤੀ ਟੈਕਸਟਾਈਲ ਦੇ ਭਵਿੱਖ ਬਾਰੇ ਹੋਈ ਪੈਨਲ ਚਰਚਾ ਦਾ ਕੀਤਾ ਸੰਚਾਲਅੰਮ੍ਰਿਤਸਰ29 ਦਸੰਬਰ ,ਬੋਲੇ ਪੰਜਾਬ ਬਿਊਰੋ :  ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਅਤੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ […]

Continue Reading

ਲੁਧਿਆਣਾ ਟੀਵੀਐਸ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ,ਸੜ ਕੇ ਸੁਆਹ

ਲੁਧਿਆਣਾ 29 ਦਸੰਬਰ ,ਬੋਲੇ ਪੰਜਾਬ ਬਿਊਰੋ ; ਲੁਧਿਆਣਾ ‘ਚ ਬਸਤੀ ਜੋਧੇਵਾਲ ਨੇੜੇ ਟੀਵੀਐਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਅੱਜ ਤੜਕੇ 3:45 ਵਜੇ ਦੇ ਕਰੀਬ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ 50 ਦੇ ਲਗਭਗ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ […]

Continue Reading