ਪੰਜਾਬ ‘ਚ ਕਿਸਾਨ ਆਗੂ ਦੇ ਘਰ ‘ਤੇ ਫਾਇਰਿੰਗ

ਅਟਾਰੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਭਕਨਾ ਖੁਰਦ ਦੇ ਕਿਸਾਨ ਆਗੂ ਦੇ ਘਰ ‘ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਸਿੰਘ ਨੇ ਦੱਸਿਆ ਬੀਤੀ ਰਾਤ ਆਪਣੇ ਘਰ ਅੰਦਰ ਸੁੱਤੇ ਸੀ ਕਿ ਰਾਤ ਢਾਈ ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ […]

Continue Reading

ਸ਼੍ਰੋਮਣੀ ਕਮੇਟੀ ਦੇ ਅਦਾਰੇ ਭਲਕੇ ਰਹਿਣਗੇ ਬੰਦ

ਅੰਮ੍ਰਿਤਸਰ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 […]

Continue Reading

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀਆਂ ਮੁਸ਼ਕਲਾਂ ਵਧੀਆਂ

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜੁਰਮਾਨਾ ਲਾਉਣ ਦੀ ਤਿਆਰੀ ਚੰਡੀਗੜ੍ਹ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਸ਼ੋਅ ‘ਤੇ ਰੌਲੇ-ਰੱਪੇ ਦਾ ਪੱਧਰ ਉੱਚਾ ਪਾਇਆ ਗਿਆ।ਇਸ ਉਲੰਘਣਾ ਤੋਂ ਬਾਅਦ ਪ੍ਰਸ਼ਾਸਨ ਹੁਣ ਵੱਧ ਤੋਂ ਵੱਧ ਜੁਰਮਾਨਾ ਲਾਉਣ ਦੀ ਤਿਆਰੀ ਕਰ ਰਿਹਾ ਹੈ।ਸਬੰਧਤ ਖੇਤਰ ਦੇ ਉਪ ਮੰਡਲ ਮੈਜਿਸਟਰੇਟ ਨੇ […]

Continue Reading

ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3080 ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ, 24 ਘੰਟਿਆਂ ਵਿੱਚ 6 ਲੱਖ ਸੈਨੇਟਰੀ ਪੈਡ ਵੰਡੇ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3080 ਇੰਡੀਆ ਵੱਲੋਂ 24 ਘੰਟਿਆਂ ਦੇ ਅੰਦਰ 6 ਲੱਖ ਸੈਨੇਟਰੀ ਪੈਡ ਵੰਡ ਕੇ ਵਿਸ਼ਵ ਰਿਕਾਰਡ ਬਣਾਇਆ ਗਿਆ ਹੈ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਡੀ.ਜੀ, ਆਰ.ਟੀ.ਐਨ. ਰਾਜਪਾਲ ਸਿੰਘ ਅਤੇ ਚੰਡੀਗੜ੍ਹ ਗੁਰਦੁਆਰਾ ਸਥਾਪਨਾ ਕਮੇਟੀ ਸੈਕਟਰ 22-ਡੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਤੇ […]

Continue Reading

ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ, ਗੱਡੀ ‘ਤੇ ਗੋਲੀਆਂ ਚਲਾਈਆਂ

ਪਟਿਆਲ਼ਾ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਤਿੰਨ ਗੱਡੀਆਂ ‘ਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਬੀਤੀ ਦੇਰ ਰਾਤ ਹੋਇਆ ਦੱਸਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਉਦੋਂ ਬਖ਼ਸ਼ੀਸ਼ ਸਿੰਘ ਚੰਡੀਗੜ੍ਹ ਤੋਂ ਪਟਿਆਲਾ ਵੱਲ ਆ ਰਿਹਾ ਸੀ।ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੀ ਗੱਡੀ ਪਟਿਆਲਾ ਬਾਈਪਾਸ ਤੋਂ ਲੰਘਣ ਲੱਗੀ ਤਾਂ ਤਿੰਨ ਗੱਡੀਆਂ ਉਨ੍ਹਾਂ ਦੀ ਗੱਡੀ […]

Continue Reading

ਏਅਰ ਕੈਨੇਡਾ ਦੇ ਜਹਾਜ਼ ਨੂੰ ਅੱਗ ਲੱਗੀ

ਓਟਾਵਾ 29 ਦਸਬਰ ,ਬੋਲੇ ਪੰਜਾਬ ਬਿਊਰੋ : ਦੱਖਣੀ ਕੋਰੀਆ ਵਿੱਚ ਭਿਆਨਕ ਜਹਾਜ਼ ਹਾਦਸੇ ਦੇ ਕੁਝ ਘੰਟਿਆਂ ਬਾਅਦ ਹੀ ਇੱਕ ਹੋਰ ਵੱਡਾ ਹਾਦਸਾ ਵਾਪਰ ਗਿਆ ਹੈ।ਇਹ ਹਾਦਸਾ ਕੈਨੇਡਾ ਦੇ ਹੈਲੀਫੈਕਸ ਏਅਰਪੋਰਟ ‘ਤੇ ਉਸ ਸਮੇਂ ਵਾਪਰਿਆ, ਜਦੋਂ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਇਸ ਤੋਂ ਬਾਅਦ ਏਅਰ ਕੈਨੇਡਾ ਦੇ ਜਹਾਜ਼ ਦੇ ਇੱਕ ਹਿੱਸੇ ਵਿੱਚ ਅੱਗ ਲੱਗ ਗਈ।ਹਵਾਈ ਅੱਡੇ […]

Continue Reading

ਅਫ਼ਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ 19 ਪਾਕਿਸਤਾਨੀ ਫ਼ੌਜੀ ਮਾਰ ਮੁਕਾਏ

ਕਾਬੁਲ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਪਾਕਿਸਤਾਨੀ ਫ਼ੌਜੀ ਜਹਾਜ਼ਾਂ ਵਲੋਂ ਅਫ਼ਗਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ‘ਤੇ ਬੰਬਾਰੀ ਕਰਨ ਤੋਂ ਬਾਅਦ ਕਾਬੁਲ ਨੇ ਜਵਾਬੀ ਕਾਰਵਾਈ ਕੀਤੀ ਹੈ। ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਅਫ਼ਗਾਨ ਅਤੇ ਪਾਕਿਸਤਾਨੀ ਫ਼ੌਜੀਆਂ ਵਿਚਾਲੇ ਭਿਆਨਕ ਸੰਘਰਸ਼ ਹੋਇਆ, ਜਿਸ ‘ਚ 19 ਪਾਕਿਸਤਾਨੀ ਫ਼ੌਜੀ ਅਤੇ ਤਿੰਨ ਅਫ਼ਗਾਨੀ ਨਾਗਰਿਕ ਮਾਰੇ ਗਏ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੂਰਬੀ […]

Continue Reading

ਤੀਸਰੀ ਧੀ ਹੋਣ ‘ਤੇ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਪਰਭਾਨੀ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਪਰਭਾਨੀ ‘ਚ 26 ਦਸੰਬਰ ਦੀ ਰਾਤ ਕਰੀਬ 8 ਵਜੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਅੱਗ ਦੀਆਂ ਲਪਟਾਂ ‘ਚ ਘਿਰੀ ਸੜਕ ‘ਤੇ ਇਕ ਔਰਤ ਨੂੰ ਭੱਜਦੇ ਦੇਖਿਆ ਗਿਆ ਤਾਂ ਕੁਝ ਲੋਕਾਂ ਨੇ ਪਾਣੀ ਅਤੇ ਚਾਦਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਔਰਤ […]

Continue Reading

ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਨਵੀਂ ਦਿੱਲੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਪ੍ਰਵਾਰਕ ਮੈਂਬਰ ਤੇ ਸਕੇ ਸਬੰਧੀ ਵੀ ਮੌਜੂਦ ਸਨ। ਉਨ੍ਹਾਂ ਦਾ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ ਸੀ। ਇਸ ਮੌਕੇ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨੋਂ ਧੀਆਂ ਵੀ ਮੌਜੂਦ ਸਨ।

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 5 ਸਾਥੀ ਹਥਿਆਰਾਂ ਸਮੇਤ ਕਾਬੂ

ਤਰਨਤਾਰਨ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅਮ੍ਰਿਤਪਾਲ ਬਾਠ ਗਿਰੋਹ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਉੱਚ ਗੁਣਵੱਤਾ ਵਾਲੀ ਗਲੌਕ 9 ਐਮਐਮ ਪਿਸਤੌਲ (ਮੇਡ ਇਨ ਯੂਐਸਏ) ਵੀ ਸ਼ਾਮਲ ਹੈ।ਮੁਢਲੀ […]

Continue Reading