ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ 3ਜਨਵਰੀ,ਬੋਲੇ ਪੰਜਾਬ ਬਿਊਰੋ : ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਸੁਪਰੀਮ ਕੋਰਟ ਦਾ ਰਣਜੀਤ ਕਤਲ ਕੇਸ ‘ਚ ਰਾਮ ਰਹੀਮ ਨੂੰ ਨੋਟਿਸ ਬਰੀ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਸਵੀਕਾਰ

ਚੰਡੀਗੜ੍ਹ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਡੇਰਾ ਪ੍ਰਬੰਧਕ ਰਣਜੀਤ ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਡੇਰੇ ਦੇ ਪ੍ਰਬੰਧਕ ਦਾ ਸਾਲ 2002 ਵਿੱਚ ਕਤਲ ਹੋ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਅਤੇ […]

Continue Reading

ਕਿਸਾਨ ਜੱਥੇਬੰਦੀਆਂ ਅਤੇ ਲੋਕਾਂ ਨੇ ਇਕੱਠੇ, ਹੋਕੇ ਕੀਤਾ ਰੋਸ ਪ੍ਰਦਰਸ਼ਨ, ਸੜਕੀ ਆਵਾਜਾਈ ਵੀ ਠੱਪ

ਚੰਡੀਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਕਿਸਾਨ ਜੱਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਚੱਕਾ ਜਾਮ ਕਰ ਦਿੱਤਾ ਗਿਆ।ਜਿਸ ਕਾਰਨ ਖੰਨਾ ਤੋਂ ਜੰਮੂ ਅਤੇ ਰੋਪੜ ਤੋਂ ਲੁਧਿਆਣਾ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ।ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਰੋਪੜ ਤੋਂ ਲੈ ਕੇ ਨੀਲੋਂ ਤੱਕ ਵਗਦੀ ਸਰਹਿੰਦ ਨਹਿਰ ਨੂੰ ਪੱਕਾ ਕਰਨ ਦੇ ਵਿਰੋਧ ‘ਚ […]

Continue Reading

ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵੱਡੇ ਸੁਧਾਰ

ਚੰਡੀਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸ. ਜਤਿੰਦਰ ਸਿੰਘ ਔਲਖ 29 ਜਨਵਰੀ, 2024 ਤੋਂ 3 ਜਨਵਰੀ, 2025 ਤੱਕ ਦਾ ਆਪਣਾ ਕਾਰਜਕਾਲ ਪੂਰਾ ਕਰਕੇ ਅੱਜ ਸੇਵਾਮੁਕਤ ਹੋ ਗਏ ਹਨ। ਆਪਣੀ ਦ੍ਰਿੜ ਅਗਵਾਈ ਅਤੇ ਵਿਹਾਰਕ ਪਹੁੰਚ ਲਈ ਜਾਣੇ ਜਾਂਦੇ ਸ. ਜਤਿੰਦਰ ਸਿੰਘ ਔਲਖ ਨੇ ਆਪਣੇ ਛੋਟੇ […]

Continue Reading

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ: ਯੂਥ ਪ੍ਰਧਾਨ ਸਰਬਜੀਤ ਝਿੰਜਰ

ਪੰਜਾਬ ਵਿੱਚ ‘ਆਪ’ ਦੇ ਕੁਸ਼ਾਸਨ ਦਾ ਪਰਦਾਫਾਸ਼: YAD ਨੇ CM ਭਗਵੰਤ ਮਾਨ ‘ਤੇ ਖੜੇ ਕੀਤੇ ਸਖ਼ਤ ਸਵਾਲ ਚੰਡੀਗੜ੍ਹ, 3 ਜਨਵਰੀ, ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ […]

Continue Reading

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ […]

Continue Reading

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾ

ਚੰਡੀਗੜ, 3 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ […]

Continue Reading

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ

ਚੰਡੀਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ:ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਡਿਜੀਟਲ ਪਹਿਲਕਦਮੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ “ਪਸ਼ੂ ਪਾਲਣ ਵਿਭਾਗ, ਪੰਜਾਬ” ਦੇ ਨਾਮ ਹੇਠ ਵਿਭਾਗ ਦਾ ਅਧਿਕਾਰਤ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। […]

Continue Reading

ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ ਵੱਲੋਂ ਖੂਨਦਾਨ ਕੈਂਪ 8 ਨੂੰ

ਮੋਹਾਲੀ 3ਜਨਵਰੀ,ਬੋਲੇ ਪੰਜਾਬ ਬਿਊਰੋ : ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਦੀ ਅਹਿਮ ਮੀਟਿੰਗ ਅੱਜ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ,ਜਿਸ ਵਿੱਚ ਆਗਾਮੀ 8 ਜਨਵਰੀ ਨੂੰ 3 ਬੀ 2 -ਮਾਰਕੀਟ ਵਿਖੇ ਖੂਨਦਾਨ ਕੈਂਪ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ, ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ […]

Continue Reading

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ […]

Continue Reading