ਦਿੱਲੀ ਚੋਣਾਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਨੈਸ਼ਨਲ

ਨਵੀਂ ਦਿੱਲੀ 5 ਜਨਵਰੀ ਬੋਲੇ ਪੰਜਾਬ ਬਿਊਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਬਣਾਇਆ ਉਮੀਦਵਾਰ। ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਹੋਣਗੇ ਉਮੀਦਵਾਰ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।