ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ਦਾ ਨਾਂ ਬਦਲਿਆ

ਚੰਡੀਗੜ੍ਹ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿਖੇ ਯੂ.ਟੀ. ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਯੂ.ਟੀ. ਸਲਾਹਕਾਰ ਦੇ ਅਹੁਦੇ ਦਾ ਨਾਮ ਬਦਲ ਕੇ ਮੁੱਖ ਸਕੱਤਰ ਰੱਖਿਆ ਗਿਆ ਹੈ।
ਫਿਲਹਾਲ ਰਾਜੀਵ ਵਰਮਾ ਇਸ ਅਹੁਦੇ ‘ਤੇ ਹਨ। ਇਸ ਤੋਂ ਇਲਾਵਾ ਕਈ ਹੋਰ ਰਾਜਾਂ ਵਿੱਚ ਅਧਿਕਾਰੀਆਂ ਦੀਆਂ ਅਸਾਮੀਆਂ ਦੇ ਨਾਵਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।