ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕਰਨ ਲਈ ਅਕਾਲੀ ਦਲ ਨੇ ਸੱਦੀ ਮੀਟਿੰਗ

ਪੰਜਾਬ

ਅੰਮ੍ਰਿਤਸਰ, 8 ਜਨਵਰੀ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ।
ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਹੋਰ ਮਾਮਲੇ ਵਿਚਾਰੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।