ਚੰਡੀਗੜ੍ਹ :ਅੱਗ ਲੱਗਣ ਕਾਰਨ ਚਾਰ ਦੁਕਾਨਾਂ ਸੜੀਆਂ

ਚੰਡੀਗੜ੍ਹ


ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੇ ਧਨਾਸ ਨੇੜੇ ਸਾਰੰਗਪੁਰ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਨਾਲ ਚਾਰ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ
ਸਾਰੰਗਪੁਰ ਵਿੱਚ ਕਈ ਮਾਰਬਲ ਅਤੇ ਟਾਈਲਾਂ ਦੀਆਂ ਦੁਕਾਨਾਂ ਵੀ ਇਸ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।