10 ਹੋਰ ਕਿਸਾਨ ਡੱਲੇਵਾਲ ਦੀ ਹਿਮਾਇਤ ‘ਚ ਮਰਨ ਵਰਤ ‘ਤੇ ਬੈਠੇ

ਪੰਜਾਬ

ਖਨੌਰੀ, 18 ਜਨਵਰੀ, ਬੋਲੇ ਪੰਜਾਬ ਬਿਊਰੋ :

ਐੱਮਐੱਸਪੀ ਦੀ ਗਰੰਟੀ ਕਾਨੂੰਨ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ਨੀਵਾਰ ਨੂੰ ਜਾਰੀ ਹੈ। ਜਦਕਿ ਉਨ੍ਹਾਂ ਦੀ ਹਮਾਇਤ ਵਿਚ ਬੈਠੇ 111 ਕਿਸਾਨਾਂ ਦਾ ਮਰਨ ਵਰਤ ਤੀਜੇ ਦਿਨ ਵੀ ਜਾਰੀ ਰਿਹਾ ਅਤੇ ਬੀਤੇ ਕੱਲ੍ਹ ਹਰਿਆਣਾ ਦੇ 10 ਕਿਸਾਨ ਵੀ ਮਰਨ ਵਰਤ ‘ਤੇ ਆ ਬੈਠੇ। ਜਿਸ ਕਾਰਨ ਇਨ੍ਹਾਂ ਕਿਸਾਨਾਂ ਦੀ ਗਿਣਤੀ 121 ਹੋ ਗਈ ਹੈ।
ਮਰਨ ਵਰਤ ‘ਤੇ ਡਟੇ ਕਿਸਾਨਾਂ ਨੇ ਵੀ ਡੱਲੇਵਾਲ ਦੇ ਰਾਹ ਚਲਦਿਆਂ ਕਿਸੇ ਪ੍ਰਕਾਰ ਦੇ ਟਰੀਟਮੈਟ ਅਤੇ ਟੈਸਟ ਕਵਾਉਣ ਤੋ ਸਾਫ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ, ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹਾਲੇ ਵੀ ਨਾਜ਼ੂਕ ਬਣੀ ਹੋਈ ਹੈ। ਜਿਸਨੂੰ ਲੈ ਕੇ ਮੋਰਚੇ ‘ਤੇ ਮੌਜੂਦ ਕਿਸਾਨ ਚਿੰਤਿਤ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।