ਪਟਿਆਲਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :
ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਕਿਸਾਨਾਂ ਉਤੇ ਬੁਰੇ ਵਤੀਰਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਸਬੰਧੀ ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਪੱਤਰ ਲਿਖਿਆ ਹੈ।