ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਦੇਹਾਂਤ

ਪੰਜਾਬ

ਜਲੰਧਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :
ਸ਼ਹਿਰ ਵਿਚੋਂ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪ੍ਰਸਿੱਧ ਆਪ ਆਗੂ ਦੇ ਦੇਹਾਂਤ ਨਾਲ ਚਾਰੋਂ ਪਾਸੇ ਸ਼ੋਕ ਦੀ ਲਹਿਰ ਪੈਦਾ ਹੋ ਗਈ ਹੈ।
ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਆਪ ਆਗੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦੇ ਅਚਾਨਕ ਦੇਹਾਂਤ ਕਾਰਨ ਪਾਰਟੀ ਵਰਕਰਾਂ ਵਿੱਚ ਵੀ ਸਦਮਾ ਹੈ। ਹੰਸ ਰਾਜ ਰਾਣਾ ਦੀ ਮੌਤ ਦਾ ਕਾਰਣ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਇਸੇ ਦੇ ਨਾਲ, ਹੰਸ ਰਾਜ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵੀ ਗਹਿਰੇ ਸਦਮੇ ਵਿੱਚ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।