ਚੰਡੀਗੜ੍ਹ, 26 ਜਨਵਰੀ ,ਬੋਲੇ ਪੰਜਾਬ ਬਿਊਰੋ :
ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਅਤੇ ਮਾਨਸਾ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਅਤੇ ਮਾਨਸਾ ਦੇ ਸਾਰੇ ਸਕੂਲ ਬੰਦ ਰਹਿਣਗੇ।