ਟਰੰਪ ਨਾਲ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ

ਨੈਸ਼ਨਲ


ਨਵੀਂ ਦਿੱਲੀ, 28 ਜਨਵਰੀ,ਬੋਲੇ ਪੰਜਾਬ ਬਿਊਰੋ :
ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪੀਐਮ ਮੋਦੀ ਨੇ ਟਰੰਪ ਨਾਲ ਗੱਲ ਕੀਤੀ ਹੈ। ਦੋਹਾਂ ਨੇਤਾਵਾਂ ਵਿਚਕਾਰ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ‘ਤੇ ਚਰਚਾ ਹੋਈ। ਪੀਐਮ ਮੋਦੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਅਸੀਂ ਲੋਕਾਂ ਦੀ ਭਲਾਈ ਅਤੇ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਾਂਗੇ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।