ਪੂਜਾ ਗੁਪਤਾ ਪੰਜਾਬ ਦੀ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ ਉੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।