ਓਪਰੇਸ਼ਨ ਤੋਂ ਵਾਪਸ ਪਰਤ ਰਹੇ ਵਾਹਨ ‘ਤੇ ਨਕਸਲੀ ਹਮਲਾ, ਨੌਂ ਜਵਾਨ ਸ਼ਹੀਦ

ਬੀਜਾਪੁਰ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਬੀਜਾਪੁਰ ਦੇ ਕੁਟਰੂ ਮਾਰਗ ਵਿੱਚ ਨਕਸਲੀਆਂ ਨੇ ਜਵਾਨਾਂ ਦੇ ਵਾਹਨ ’ਤੇ ਆਈ.ਈ.ਡੀ. ਬਲਾਸਟ ਕੀਤਾ ਹੈ। ਹਾਦਸੇ ਵਿੱਚ ਨੌਂ ਜਵਾਨ ਸ਼ਹੀਦ ਹੋ ਗਏ ਹਨ। ਇਸੇ ਦੌਰਾਨ ਕਈ ਜਵਾਨ ਜ਼ਖ਼ਮੀ ਹੋਣ ਦੀ ਸੂਚਨਾ ਹੈ। ਵਾਹਨ ਵਿੱਚ ਕੁੱਲ ਕਿੰਨੇ ਜਵਾਨ ਸਵਾਰ ਸਨ, ਇਸ ਦੀ ਜਾਣਕਾਰੀ ਅਜੇ ਤੱਕ ਨਹੀਂ ਮਿਲੀ ਹੈ। ਦੱਸਿਆ […]

Continue Reading

ਅਬੋਹਰ ‘ਚ ਟਾਇਰਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਅਬੋਹਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਗਊਸ਼ਾਲਾ ਰੋਡ ਉੱਤੇ ਸਥਿਤ ਟਾਇਰਾਂ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ’ਤੇ ਦੁਕਾਨ ਮਾਲਿਕ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਸਖਤ ਮਹਨਤ ਤੋਂ ਬਾਅਦ ਅੱਗ ’ਤੇ […]

Continue Reading

ਚੀਨ ‘ਚ ਫੈਲੇ ਜਾਨਲੇਵਾ ਵਾਇਰਸ ਨੇ ਭਾਰਤ ‘ਚ ਵੀ ਦਿੱਤੀ ਦਸਤਕ, ਦੋ ਮਰੀਜ਼ ਮਿਲੇ

ਨਵੀਂ ਦਿੱਲੀ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਚੀਨ ਵਿੱਚ ਫੈਲ ਰਿਹਾ ਹਿਊਮਨ ਮੇਟਾਨਿਊਮੋਵਾਇਰਸ (ਐਚਐਮਪੀਵੀ) ਸੰਕਰਮਣ ਹੁਣ ਭਾਰਤ ਵਿੱਚ ਵੀ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤੀ ਆਯੁਵਿਗਿਆਨ ਅਨੁਸੰਧਾਨ ਪਰਿਸ਼ਦ (ICMR) ਨੇ ਕਰਨਾਟਕ ਵਿੱਚ ਦੋ ਬੱਚਿਆਂ ਵਿੱਚ ਐਚਐਮਪੀਵੀ ਸੰਕਰਮਣ ਦੀ ਪੁਸ਼ਟੀ ਕੀਤੀ ਹੈ। ਤਿੰਨ ਮਹੀਨੇ ਦੀ ਬੱਚੀ ਅਤੇ ਅੱਠ ਮਹੀਨੇ ਦੇ ਬੱਚੇ ਵਿੱਚ ਇਹ […]

Continue Reading

ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਓਪਰੇਸ਼ਨ ਦੌਰਾਨ 1 ਕਿਲੋ 23 ਗ੍ਰਾਮ ਹੈਰੋਇਨ ਤੇ ਡਰੋਨ ਬਰਾਮਦ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਸੀਮਾ ’ਤੇ ਬੀਐੱਸਐੱਫ ਅਤੇ ਖਾਲੜਾ ਪੁਲਿਸ ਦੁਆਰਾ ਸਾਂਝੇ ਓਪਰੇਸ਼ਨ ਦੌਰਾਨ ਖੇਤ ਵਿਚੋਂ ਇੱਕ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ […]

Continue Reading

ਅਮਰੀਕਾ ‘ਚ ਭਿਆਨਕ ਬਰਫੀਲੇ ਤੂਫ਼ਾਨ ਦਾ ਖ਼ਤਰਾ, 7 ਰਾਜਾਂ ‘ਚ ਐਂਮਰਜੈਂਸੀ ਐਲਾਨੀ

ਵਾਸਿੰਗਟਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਵਿੱਚ ਭਿਆਨਕ ਬਰਫੀਲੇ ਤੂਫਾਨ ਦੀ ਵਜ੍ਹਾ ਨਾਲ ਕਈ ਰਾਜਾਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਪਿਛਲੇ 10 ਸਾਲਾਂ ਦਾ ਸਭ ਤੋਂ ਭਿਆਨਕ ਬਰਫੀਲਾ ਤੂਫਾਨ ਹੋ ਸਕਦਾ ਹੈ। ਹਾਲਾਤਾਂ ਨੂੰ ਦੇਖਦਿਆਂ ਅਮਰੀਕਾ ਦੇ 7 ਰਾਜਾਂ ਕੇਂਟਕੀ, ਵਰਜੀਨੀਆ, ਵੈਸਟ ਵਰਜੀਨੀਆ, ਕਨਸਾਸ, ਅਰਕੰਸਾਸ ਅਤੇ […]

Continue Reading

ਦਮ ਘੁੱਟਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਸ਼੍ਰੀਨਗਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪੰਡਰੇਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਪੰਦਰਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।  ਪਤਾ ਲੱਗਾ ਹੈ ਕਿ ਬਾਰਾਮੂਲਾ ਜ਼ਿਲੇ ਦੇ ਉੜੀ ਇਲਾਕੇ ਦੇ ਰਹਿਣ […]

Continue Reading

ਅਵਾਰਾ ਕੁੱਤਿਆਂ ਵਲੋਂ ਮਾਸੂਮ ਬੱਚੇ ‘ਤੇ ਹਮਲਾ, ਹਾਲਤ ਗੰਭੀਰ

ਹਾਜੀਪੁਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਆਵਾਰਾ ਕੁੱਤਿਆਂ ਦੀ ਦਹਿਸ਼ਤ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਆਏ ਦਿਨ ਆਵਾਰਾ ਕੁੱਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸੇ ਦੌਰਾਨ ਹਾਜੀਪੁਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 6 ਸਾਲ ਦੇ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਕੇ ਗੰਭੀਰ ਜਖਮੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਹਾਜੀਪੁਰ […]

Continue Reading

ਸੈਕਟਰ 17 ਚੰਡੀਗੜ੍ਹ ’ਚ ਇਮਾਰਤ ਹੋਈ ਢਹਿ ਢੇਰੀ

ਚੰਡੀਗੜ੍ਹ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।ਜਾਣਕਾਰੀ ਅਨੁਸਾਰ […]

Continue Reading

ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨੂੰ ਲੈ ਕੇ ਸੁਖਬੀਰ ਬਾਦਲ ਤੇ ਹਰਗੋਬਿੰਦ ਕੌਰ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਬਾਦਲ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ […]

Continue Reading

ਅੱਜ ਤੋਂ ਤਿੰਨ ਦਿਨ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਨਹੀਂ ਚੱਲਣਗੀਆਂ

ਜਲੰਧਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ 6, 7 ਅਤੇ 8 ਜਨਵਰੀ ਨੂੰ 3 ਦਿਨਾਂ ਲਈ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ। 6, 7 ਅਤੇ 8 ਜਨਵਰੀ […]

Continue Reading