ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨੂੰ ਲੈ ਕੇ ਸੁਖਬੀਰ ਬਾਦਲ ਤੇ ਹਰਗੋਬਿੰਦ ਕੌਰ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਬਾਦਲ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ […]

Continue Reading

ਅੱਜ ਤੋਂ ਤਿੰਨ ਦਿਨ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਨਹੀਂ ਚੱਲਣਗੀਆਂ

ਜਲੰਧਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ 6, 7 ਅਤੇ 8 ਜਨਵਰੀ ਨੂੰ 3 ਦਿਨਾਂ ਲਈ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ। 6, 7 ਅਤੇ 8 ਜਨਵਰੀ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ਼ਬਦ-ਗੁਰੂ ਤੋ ਅੱਜ ਤੱਕ ਦਾ ਸਫ਼ਰ ਸਿੱਖ ਕੌਮ ਦਾ ਸ਼ਬਦ ਗੁਰੂ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ. ਜਿਹੜੇ ਸਦਾ ਹਾਜ਼ਰ ਹਨ. ਸਿੱਖਾਂ ਦਾ ਕੋਈਇਹਨਾਂ ਸਮਿਆਂ ਵਿਚ ਕੋਈ ਦੇਹਧਾਰੀ ਗੁਰੂ ਨਹੀਂ. ਮਨੁੱਖ ਨੂੰ ਗਿਆਨ ਸ਼ਬਦ ਦੇਂਦਾ ਹੈ ਤੇ ਦੇਹਧਾਰੀ ਸ਼ਬਦ ਨਾਲ਼ੋਂ ਤੋੜ ਕੇ ਆਪਣੇ ਨਾਲ ਜੋੜਦਾ ਹੈ.ਸ਼ਬਦ ਮਨੁੱਖ ਦਾ ਹਮਸਫ਼ਰ ਕਦੋਂ ਤੇ ਕਿਵੇਂ ਬਣਿਆ, ਇਸਦੀ ਇਤਿਹਾਸਕ […]

Continue Reading

ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ

ਪਟਿਆਲਾ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ 12 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਵਿੱਚ 12 ਸਾਲ ਦਾ ਬੱਚਾ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਛੱਤ ਤੋਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ […]

Continue Reading

ਬਠਿੰਡਾ ‘ਚ ਦੁਕਾਨ ਨੂੰ ਅੱਗ ਲੱਗਣ ਕਾਰਨ ਵਿਆਪਕ ਨੁਕਸਾਨ

ਬਠਿੰਡਾ, 6 ਜਨਵਰੀ,ਬੋਲੇ ਪੰਜਾਬ ਬਿਊਰੋ:ਜ਼ਿਲੇ ਵਿੱਚ ਇੱਕ ਦੁਕਾਨ ਵਿੱਚ ਅੱਗ ਲੱਗਣ ਨਾਲ ਸਾਰਾ ਸਮਾਨ ਸੜ੍ਹ ਕੇ ਸੁਆਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਮਾਲਕ ਕੁਲਦੀਪ ਸਿੰਘ ਦੇ ਅਨੁਸਾਰ, ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਘਟਨਾ ਦੇ ਸਮੇਂ ਦੁਕਾਨ ਮਾਲਕ ਕੁਲਦੀਪ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਦੁਕਾਨ ਦੇ ਉਪਰ ਬਣੇ ਘਰ ਵਿੱਚ ਸੌਂ […]

Continue Reading

ਆੜ੍ਹਤੀ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਇੱਕ ਆੜ੍ਹਤੀ ਨੂੰ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਭਰੀ ਕਾਲ ਆਈ ਹੈ। ਇਸ ਸੰਬੰਧ ਵਿੱਚ ਥਾਣਾ ਹਰੀਕੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਨੇ ਐੱਸ.ਐੱਸ.ਪੀ. ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-01-2025,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 06-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)06-01-2025 ਸਲੋਕ ॥ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ […]

Continue Reading

ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ 

ਫਾਜ਼ਿਲਕਾ 5 ਜਨਵਰੀ,ਬੋਲੇ ਪੰਜਾਬ ਬਿਊਰੋ :  ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ […]

Continue Reading

ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਸ਼ੰਭੂ ਮੋਰਚੇ ‘ਤੇ ਜਾ ਰਹੇ ਕਿਸਾਨ ਦੀ ਮੌਤ

ਪਟਿਆਲਾ, 5 ਜਨਵਰੀ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ਵਿਖੇ ਕਿਸਾਨ ਮੋਰਚੇ ‘ਤੇ ਜਾ ਰਹੇ ਇੱਕ ਕਿਸਾਨ ਦੀ ਅੱਜ ਸੜਕ ਹਾਦਸੇ ‘ਚ ਮੌਤ ਹੋ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ […]

Continue Reading

ਪਾਕਿਸਤਾਨ ‘ਚ ਬੱਸ ‘ਤੇ ਅੱਤਵਾਦੀ ਹਮਲਾ, 4 ਲੋਕਾਂ ਦੀ ਮੌਤ, ਐਸਐਸਪੀ ਸਮੇਤ 32 ਜ਼ਖ਼ਮੀ

ਇਸਲਾਮਾਬਾਦ, 5 ਜਨਵਰੀ,ਬੋਲੇ ਪੰਜਾਬ ਬਿਊਰੋ : ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਲੜਾਕਿਆਂ ਨੇ ਪਾਕਿਸਤਾਨ ਦੇ ਪੱਛਮੀ ਸੂਬੇ ਬਲੋਚਿਸਤਾਨ ਦੇ ਤੁਰਬਤ ਸ਼ਹਿਰ ‘ਚ ਇਕ ਬੱਸ ‘ਚ ਧਮਾਕਾ ਕਰ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 32 ਹੋਰ ਜ਼ਖਮੀ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ […]

Continue Reading