ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

11 ਨੂੰ ਸੁਨਾਮ ਵਿਖੇ ਫੂਕੇ ਜਾਣਗੇ 2100 ਝਾੜੂ ਅਨੰਦਪੁਰ ਸਾਹਿਬ 05 ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 01 ਸਤੰਬਰ 2024 ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਜਿੱਥੇ 22 ਦਸੰਬਰ 2024 ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਉੱਥੇ ਆਮ ਆਦਮੀ ਪਾਰਟੀ […]

Continue Reading

BLP ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 5 ਜਨਵਰੀ,ਬੋਲੇ ਪੰਜਾਬ ਬਿਊਰੋ : BLP(ਭਾਰਤੀ ਲਿਬਰਲ ਪਾਰਟੀ) ਨੇ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ 8 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਸਾਰੀਆਂ 70 ਸੀਟਾਂ ‘ਤੇ ਚੋਣ ਲੜਨ ਲਈ ਵਚਨਬੱਧ ਹੈ ਅਤੇ ਹੁਣ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸਾਰੇ ਉਮੀਦਵਾਰ ਸਿਰਫ਼ ਸਿਆਸੀ […]

Continue Reading

ਨਿਊ ਹਰਿਆਣਾ ਸਕੱਤਰੇਤ ਸੈਕਟਰ 17 ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ

ਚੰਡੀਗੜ੍ਹ, 5 ਜਨਵਰੀ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਕੱਤਰੇਤ ਸੈਕਟਰ 17 ਚੰਡੀਗੜ੍ਹ ਦੀ ਤੀਜੀ ਮੰਜ਼ਿਲ ‘ਤੇ ਐਤਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ […]

Continue Reading

ਚਾਰਜਿੰਗ ‘ਤੇ ਲੱਗੇ ਈ-ਸਕੂਟਰ ਨੂੰ ਅੱਗ ਲੱਗੀ, 11 ਸਾਲਾ ਬੱਚੀ ਦੀ ਮੌਤ

ਰਤਲਾਮ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸ਼ਹਿਰ ਰਤਲਾਮ ਦੇ ਲਕਸ਼ਮਣਪੁਰ ਪੀਐਨਟੀ ਕਲੋਨੀ ਸਥਿਤ ਇਕ ਘਰ ‘ਚ ਸ਼ਨਿਚਰਵਾਰ-ਐਤਵਾਰ ਦੀ ਦਰਮਿਆਨੀ ਰਾਤ ਚਾਰਜਿੰਗ ‘ਤੇ ਲੱਗੇ ਈ-ਸਕੂਟਰ ਨੂੰ ਅੱਗ ਲੱਗ ਗਈ। ਨੇੜੇ ਖੜ੍ਹੀ ਐਕਟਿਵਾ ਵੀ ਅੱਗ ਦੀ ਲਪੇਟ ‘ਚ ਆ ਗਈ ਤੇ ਹਾਦਸੇ ‘ਚ 11 ਸਾਲਾ ਬੱਚੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਲੋਕ ਜ਼ਖਮੀ […]

Continue Reading

ਚੰਡੀਗੜ੍ਹ ਬਣਿਆ ਚਾਲਾਨਗੜ੍ਹ, ਟ੍ਰੈਫਿਕ ਪੁਲਿਸ ਨੇ ਇੱਕ ਸਾਲ ‘ਚ ਕੱਟੇ 985451 ਚਾਲਾਨ, 23.03 ਕਰੋੜ ਰੁਪਏ ਕਮਾਏ

ਚੰਡੀਗੜ੍ਹ, 5 ਜਨਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਨੂੰ “ਚਾਲਾਨਗੜ੍ਹ” ਕਹਿਣਾ ਗਲਤ ਨਹੀਂ ਹੋਵੇਗਾ, ਕਿਉਂਕਿ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸਾਲ 2024 ਦੌਰਾਨ ਰਿਕਾਰਡ ਤੋੜ ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ ਹਨ। ਸ਼ਹਿਰ ਵਿੱਚ ਵਾਹਨ ਚਾਲਕਾਂ ਦੀ ਛੋਟੀ ਤੋਂ ਛੋਟੀ ਗਲਤੀ ਵੀ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਜਾਂਦੀ ਹੈ। ਇਸ ਕਾਰਨ ਟ੍ਰੈਫਿਕ ਪੁਲਿਸ ਵਾਹਨ ਚਾਲਕਾਂ ਦੇ […]

Continue Reading

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾ ਕੇ ਕੀਤੀ ਹਸਰਤ ਮਲਟੀ ਸਪੈਸ਼ਲਿਸਟ ਹਸਪਤਾਲ ਦੀ ਸ਼ੁਰੂਆਤ

ਮਰੀਜ਼ ਦੀ ਗੱਲ ਧਿਆਨ ਨਾਲ ਸੁਣ ਕੇ ਮਾਨਸਿਕ ਸਥਿਤੀ ਜਾਨਣਾ ਹੀ ਮਰੀਜ਼ ਦਾ ਸਹੀ ਇਲਾਜ : ਡਾਕਟਰ ਸਤਿੰਦਰ ਕੌਰ ਚੀਮਾ ਮੋਹਾਲੀ 5 ਜਨਵਰੀ,ਬੋਲੇ ਪੰਜਾਬ ਬਿਊਰੋ : ਮਰੀਜ਼ ਦੀ ਮਿਥ ਅਤੇ ਵਹਿਮ ਨੂੰ ਸਮੇਂ ਸਿਰ ਦੂਰ ਕਰਨਾ ਚਾਹੀਦਾ ਹੈ, ਜਿਸ ਬਿਮਾਰੀ ਦੇ ਨਾਲ ਅਤੇ ਜਿਨਾਂ ਹਾਲਾਤਾਂ ਦੇ ਵਿੱਚ ਉਹ ਮੌਜੂਦਾ ਸਥਿਤੀ ਦੇ ਵਿੱਚ ਹੈ, ਅਤੇ ਸਾਡੀ […]

Continue Reading

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ […]

Continue Reading

ਚੰਡੀਗੜ੍ਹ ‘ਚ ਬੰਬ ਦੀ ਧਮਕੀ ,BBMB ‘ਚ ਹਲਚਲ

ਚੰਡੀਗੜ੍ਹ 5 ਜਨਵਰ ,ਬੋਲੇ ਪੰਜਾਬ ਬਿਊਰੋ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਇਮਾਰਤ, ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਬੰਬ ਦੀ ਸੂਚਨਾ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ ਗੀਤਾਂਜਲੀ ਖੰਡੇਵਾਲ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ। ਸੁਰੱਖਿਆ ਕਾਰਨਾਂ ਕਰਕੇ ਨਕਲੀ […]

Continue Reading

ਸਕੂਲਾਂ ‘ਚ 11 ਜਨਵਰੀ ਤੱਕ ਛੁੱਟੀਆਂ ‘ਚ ਵਾਧਾ

ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ : ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ਵਿੱਚ ਠਢ ਵਧ ਰਹੀ ਹੈ। ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਵਧ ਰਹੀ ਠੰਢ ਤੇ ਬਾਰਸ਼ ਦੀ ਸੰਭਾਵਨਾ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਿੱਖਿਆ […]

Continue Reading

ਪੰਜਾਬ ‘ਚ ਪ੍ਰਿੰਸੀਪਲ ਨੇ ਸਿੱਖ ਬੱਚੇ ਨੂੰ ਕੇਸਾਂ ਤੋਂ ਫੜ ਕੇ ਕੁਟਿਆ ਵੀਡੀਓ ਵਾਇਰਲ

ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਪਿੰਡ ਬੱਦੋ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਇੱਕ ਸਿੱਖ ਵਿਦਿਆਰਥੀ ਨਾਲ ਗਲਤ ਵਤੀਰਾ ਕਰਨ ਦੀ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ।ਜਿਸ ਵਿਚ ਪ੍ਰਿੰਸੀਪਲ ਨੂੰ ਇਕ ਸਿੱਖ ਵਿਦਿਆਰਥੀ ਦੇ ਕੇਸ ਖਿੱਚਦੇ ਅਤੇ ਬੇਰਹਿਮੀ ਨਾਲ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਵੀਡੀਓ ‘ਚ ਦੇਖਿਆ ਜਾ ਰਿਹਾ ਹੈ […]

Continue Reading