ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

Continue Reading

ਪੋਰਬੰਦਰ ਹਵਾਈ ਅੱਡੇ ‘ਤੇ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਤਿੰਨ ਲੋਕਾਂ ਦੀ ਮੌਤ

ਪੋਰਬੰਦਰ, 5 ਜਨਵਰੀ, ਬੋਲੇ ਪੰਜਾਬ ਬਿਊਰੋ ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਉੱਥੇ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਇੰਡੀਅਨ ਕੋਸਟ ਗਾਰਡ ਦਾ ਹੈਲੀਕਾਪਟਰ ਏਐੱਲਐੱਚ ਧਰੁਵ ਰੁਟੀਨ ਫਲਾਈਟ ‘ਤੇ ਸੀ ਤੇ ਉਦੋਂ ਇਹ ਹਾਦਸਾਗ੍ਰਸਤ ਹੋ […]

Continue Reading

ਨਾਮਵਰ ਪਹਿਲਵਾਨ ਦਲਜੀਤ ਸਿੰਘ ਦੀ ਮੌਤ

ਮਾਛੀਵਾੜਾ ਸਾਹਿਬ, 5 ਜਨਵਰੀ, ਬੋਲੇ ਪੰਜਾਬ ਬਿਊਰੋ ਨਾਮਵਰ ਪਹਿਲਵਾਨ ਦਲਜੀਤ ਸਿੰਘ (ਉਮਰ 45 ਸਾਲ) ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ।ਪਿੰਡ ਹਿਯਾਤਪੁਰ ਦੇ ਵਸਨੀਕ ਅਤੇ ਦੋ ਬੱਚਿਆਂ ਦੇ ਪਿਤਾ ਦਲਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਸਰਤ ਕਰ ਰਹੇ ਸਨ। ਪਰ ਜਦੋਂ ਉਹ ਠੰਢੇ ਪਾਣੀ ਨਾਲ ਨਹਾਏ, ਤਾਂ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ। ਫੌਰੀ ਤੌਰ […]

Continue Reading

ਹਰਿਆਣਾ ‘ਚ ਲੱਗੇ ਭੂਚਾਲ ਦੇ ਝਟਕੇ

ਸੋਨੀਪਤ, 5 ਜਨਵਰੀ, ਬੋਲੇ ਪੰਜਾਬ ਬਿਊਰੋ ਹਰਿਆਣਾ ‘ਚ ਅੱਜ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਸੋਨੀਪਤ ਸੀ। ਸਵੇਰੇ 3.57 ਵਜੇ ਹਿੱਲ ਜੁਲ ਹੋਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਸੀ।ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਹਾਦਸੇ ਦੀ ਕੋਈ ਖ਼ਬਰ […]

Continue Reading

ਚੀਨ ‘ਚ ਫੈਲੇ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਹੋਇਆ ਚੌਕਸ

ਚੰਡੀਗੜ੍ਹ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਚੀਨ ਵਿੱਚ ਫੈਲ ਰਹੇ ਹਿਊਮਨ ਮੈਟਾਨਿਊਮੋਵਾਇਰਸ (ਐਚਐਮਪੀਵੀ) ਨੂੰ ਲੈ ਕੇ ਸਿਹਤ ਮੰਤਰਾਲਾ ਗੰਭੀਰ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਹਾਲਾਂਕਿ ਅਜੇ ਤੱਕ ਕੋਈ ਸਲਾਹ ਜਾਰੀ ਜਾਰੀ ਨਹੀਂ ਕੀਤੀ ਹੈ, ਪਰ ਪੀਜੀਆਈ ਅਤੇ ਸਿਹਤ ਵਿਭਾਗ ਸਚੇਤ ਹੈ ਅਤੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। ਸ਼ਹਿਰ ਦੇ ਹਸਪਤਾਲਾਂ ਦੀ ਓਪੀਡੀ ਵਿੱਚ ਆਉਣ ਵਾਲੇ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੂਆ ਦੇ ਮੁੰਡੇ ਨੇ ਕੀਤੀ ਗੋਲੀਆਂ ਮਾਰ ਕੇ ਹੱਤਿਆ

ਖਮਾਣੋ, 5 ਜਨਵਰੀ,ਬੋਲੇ ਪੰਜਾਬ ਬਿਊਰੋ ;ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਮੁੰਡੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਗੁਰਦੁਆਰਾ ਕਮੇਟੀ ਪਿੰਡ ਰਿਆ ਦੇ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ […]

Continue Reading

ਸੁਰੱਖਿਆ ਬਲਾਂ ਨਾਲ ਮੁਠਭੇੜ ਦਰਮਿਆਨ ਚਾਰ ਨਕਸਲੀ ਢੇਰ, ਜਵਾਨ ਸ਼ਹੀਦ

ਬਸਤਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਦਰਮਿਆਨ ਮੁਠਭੇੜ ਦੀ ਖ਼ਬਰ ਹੈ। ਜਿਸ ਵਿੱਚ ਚਾਰ ਨਕਸਲੀ ਢੇਰ ਹੋ ਗਏ ਹਨ। ਉੱਥੇ ਹੀ, ਡੀਆਰਜੀ ਦਾ ਇੱਕ ਜਵਾਨ ਦਾ ਬਲਿਦਾਨ ਹੋਇਆ ਹੈ। ਮੌਕੇ ਤੋਂ ਏਕੇ-47 ਅਤੇ ਐਸਐਲਆਰ ਵਰਗੇ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ।ਜਾਣਕਾਰੀ ਦੇ ਮੁਤਾਬਕ, ਨਾਰਾਇਣਪੁਰ ਅਤੇ ਦੰਤੇਵਾੜਾ […]

Continue Reading

ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

ਮੁਦਕੀ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਫਰੀਦਕੋਟ ਰੋਡ ’ਤੇ ਸਥਿਤ ਪੈਟ੍ਰੋਲ ਪੰਪ “ਜੈ ਮਾਂ ਫੀਲਿੰਗ ਸਟੇਸ਼ਨ” ’ਤੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਲੈਣ ਦੀ ਘਟਨਾ ਵਾਪਰੀ ਹੈ।ਪੰਪ ਦੇ ਮਾਲਿਕ ਕੁਲਵੰਤ ਰਾਏ ਕਟਾਰੀਆ ਨੇ ਦੱਸਿਆ ਕਿ ਪੰਪ ਦੇ ਮੁਲਾਜ਼ਮ ਸੇਲਜ਼ ਰੂਮ ਵਿੱਚ ਸੁੱਤੇ ਹੋਏ ਸਨ ਕਿ ਇਕ ਮੋਟਰਸਾਈਕਲ […]

Continue Reading

ਦਿੱਲੀ ਚੋਣਾਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਨਵੀਂ ਦਿੱਲੀ 5 ਜਨਵਰੀ ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਬਣਾਇਆ ਉਮੀਦਵਾਰ। ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਹੋਣਗੇ ਉਮੀਦਵਾਰ।

Continue Reading

ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ, ਸਸਕਾਰ ਅੱਜ

ਘਨੌਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਨਾਮਵਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ।ਉਨ੍ਹਾਂ ਦਾ ਅੰਤਮ ਸਸਕਾਰ ਅੱਜ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅਜਾਇਬ ਸਿੰਘ ਦੀ ਪਤਨੀ […]

Continue Reading