ਪੰਜਾਬ ਪੁਲਸ ਵਲੋਂ ਮਾਈਨਿੰਗ ‘ਤੇ ਸਖ਼ਤੀ, 6 ਟਿੱਪਰ ,2 ਪੋਕਲੇਨ ਮਸ਼ੀਨਾਂ ਸਣੇ 4 ਵਿਅਕਤੀ ਗ੍ਰਿਫ਼ਤਾਰ

ਦੀਨਾਨਗਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਵੀ ਦਰਿਆ ਵਿੱਚ ਲਗਾਤਾਰ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਨੇ ਸਖਤੀ ਵਧਾਉਂਦੇ ਹੋਏ ਬੀਤੀ ਰਾਤ ਛਾਪੇਮਾਰੀ ਕੀਤੀ। ਇਸ ਦੌਰਾਨ 6 ਟਿੱਪਰ , 2 ਪੋਕਲੇਨ ਮਸ਼ੀਨਾਂ ਅਤੇ 4 ਵਿਅਕਤੀਆਂ ਨੂੰ ਗੈਰਕਾਨੂੰਨੀ ਮਾਈਨਿੰਗ ਕਰਦੇ ਹੋਏ ਫੜਿਆ ਗਿਆ। ਪੁਲਿਸ ਨੇ ਗੈਰਕਾਨੂੰਨੀ ਮਾਈਨਿੰਗ ’ਤੇ ਨਕੇਲ ਕੱਸਦੇ ਹੋਏ ਮਾਮਲਾ ਦਰਜ ਕਰ ਲਿਆ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਕਾਨਪੁਰ ਵਿਖੇ ਸੰਪੰਨ, ਸੰਘਰਸ਼ ਦਾ ਐਲਾਨ

ਚੰਡੀਗੜ੍ਹ, 4 ਜਨਵਰੀ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪਿਛਲੇ ਦਿਨੀਂ ਅਗਰਸੇਨ ਸਮ੍ਰਿਤੀ ਭਵਨ ਕਾਨਪੁਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਪ੍ਰਧਾਨ ਸਾਥੀ ਸੁਭਾਸ਼ ਲੰਬਾ ਨੇ ਕੀਤੀ ਅਤੇ ਪ੍ਰਧਾਨਗੀ ਮੰਡਲ ਵਿੱਚ ਫੈਡਰੇਸ਼ਨ ਮੀਤ ਪ੍ਰਧਾਨ ਸਤੀਸ਼ ਰਾਣਾ, ਸ਼ਸ਼ੀਕਾਂਤ ਰਾਏ, ਉਮੇਸ਼ ਚੰਦਰ ਚਿਲਬੁਲੇ, ਵਿਸ਼ਵਾਸ ਕਾਟਕਰ, ਕੇ.ਸ਼ਿਵਾ […]

Continue Reading

ਬੀ.ਐਸ.ਐਫ. ਵਲੋਂ 13 ਕਰੋੜ ਰੁਪਏ ਦੀ ਹੈਰੋਇਨ ਸਣੇ 2 ਤਸਕਰ ਕਾਬੂ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਨਾਲ ਲੱਗਦੇ ਸਰਹੱਦੀ ਇਲਾਕੇ ਵਿੱਚ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਇਕ ਸਾਂਝੇ ਓਪਰੇਸ਼ਨ ਦੌਰਾਨ ਸਰਹੱਦੀ ਪਿੰਡ ਅਟਾਰੀ ਦੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਆਏ 2 ਤਸਕਰਾਂ ਨੂੰ 5.30 ਗ੍ਰਾਮ ਹੈਰੋਇਨ […]

Continue Reading

ਸੰਘਣੀ ਧੁੰਦ ਕਾਰਨ 300 ਤੋਂ ਵੱਧ ਉਡਾਣਾਂ ਅਤੇ 200 ਟਰੇਨਾਂ ਪ੍ਰਭਾਵਿਤ

ਨਵੀਂ ਦਿੱਲੀ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਹਵਾਈ, ਸੜਕੀ ਤੇ ਰੇਲ ਆਵਾਜਾਈ ‘ਤੇ ਭਾਰੀ ਪੈ ਰਿਹਾ ਹੈ। ਰੇਲਵੇ ਟ੍ਰੈਕ ‘ਤੇ ਟ੍ਰੇਨਾਂ ਰੁਕ ਗਈਆਂ ਹਨ, ਜਦਕਿ ਦਿੱਲੀ ਹਵਾਈ ਅੱਡੇ ਦੀ ਹਵਾਈ ਪੱਟੀ ‘ਤੇ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਸ਼ੁੱਕਰਵਾਰ ਵਾਂਗ ਸ਼ਨੀਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 857

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-01-2025,ਅੰਗ 857 Sachkhand Sri Harmandir Sahib Amritsar Vikhe Hoyea Amrit Wele Da Mukhwak Ang: 857, 05-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੨ ਪੋਹ (ਸੰਮਤ ੫੫੬ ਨਾਨਕਸ਼ਾਹੀ)05-01-2025 ਬਿਲਾਵਲੁ ॥ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ […]

Continue Reading

ਦਰਜਾ ਚਾਰ ਮੁਲਾਜ਼ਮਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ ਪ੍ਰਮੋਸ਼ਨ ਲਈ ਪੇਪਰ ਸਿਲੇਬਸ ਤੇ ਬਾਹਰੋਂ ਪਾਉਣ ਦਾ ਦੋਸ਼

ਪਟਿਆਲਾ,4, ਜਨਵਰੀ , ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਤੋਂ ਦਰਜਾ ਤਿੰਨ ਦੀਆਂ ਖਾਲੀ ਪੋਸਟਾਂ ਤੇ ਮਾਰਚ 2021 ਦੇ ਰੂਲਾਂ ਤਹਿਤ ਅਨਕੁਆਲੀਫਾਈਡ ਦਰਜਾ ਚਾਰ ਮੁਲਾਜ਼ਮਾਂ ਤੋਂ ਥਾਪਰ ਕਾਲਜ ਪਟਿਆਲਾ ਵਿਖੇ ਪੇਪਰ ਲਿਆ ਜਾ ਰਿਹਾ ਸੀ। ਪੇਪਰ ਹੋਣ ਉਪਰੰਤ ਸਮੁੱਚੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਉਂੱਚ ਅਧਿਕਾਰੀਆਂ ਸਮੇਤ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ […]

Continue Reading

ਵਿਦੇਸ਼ ਜਾਣ ਵਾਲਿਆਂ ਨੂੰ ਹੁਣ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ

ਨਵੀਂ ਦਿੱਲੀ 4 ਜਨਵਰੀ,ਬੋਲੇ ਪੰਜਾਬ ਬਿਊਰੋ ; ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ […]

Continue Reading

ਚੀਨ ‘ਚ ਨਵੇਂ ਵਾਇਰਸ ਨੇ ਮਚਾਇਆ ਹੰਗਾਮਾ

ਬੀਜਿੰਗ, 4 ਜਨਵਰੀ,ਬੋਲੇ ਪੰਜਾਬ ਬਿਊਰੋ : ਕੋਵਿਡ -19 ਦੇ 5 ਸਾਲਾਂ ਬਾਅਦ, ਚੀਨ ਵਿੱਚ ਇੱਕ ਵਾਰ ਫਿਰ ਇੱਕ ਨਵਾਂ ਵਾਇਰਸ ਸੰਕਰਮਣ ਫੈਲ ਰਿਹਾ ਹੈ। ਇਸ ਦੇ ਲੱਛਣ ਵੀ ਕੋਰੋਨਾ ਵਾਇਰਸ ਵਰਗੇ ਹਨ। ਇਸ ਨਵੇਂ ਵਾਇਰਸ ਦਾ ਨਾਂ ਹਿਊਮਨ ਮੇਟਾਪਨੀਓਮੋਵਾਇਰਸ (HMPV) ਹੈ, ਜੋ ਕਿ ਇੱਕ RNA ਵਾਇਰਸ ਹੈ।ਵਾਇਰਸ ਨਾਲ ਸੰਕਰਮਿਤ ਮਰੀਜ਼ ‘ਚ ਜ਼ੁਕਾਮ ਅਤੇ ਕੋਵਿਡ -19 […]

Continue Reading

ਜੰਮੂ ਕਸ਼ਮੀਰ ‘ਚ ਫੌਜ ਦੀ ਗੱਡੀ ਹਾਦਸਾਗ੍ਰਸਤ, ਦੋ ਜਵਾਨਾਂ ਦੀ ਮੌਤ ਕਈ ਜ਼ਖਮੀ

ਬਾਂਦੀਪੋਰਾ 4 ਜਨਵਰੀ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਫੌਜ ਦੀ ਇੱਕ ਗੱਡੀ ਖਾਈ ਵਿੱਚ ਡਿੱਗਣ ਕਾਰਨ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਅੱਜ ਦੁਪਹਿਰ ਨੂੰ ਵਾਪਰਿਆ। […]

Continue Reading

ਕੇਂਦਰ ਸਰਕਾਰ ਨੇ SFJ ‘ਤੇ ਪਾਬੰਦੀ 5 ਸਾਲ ਲਈ ਵਧਾਈ

ਚੰਡੀਗੜ੍ਹ 4 ਜਨਵਰੀ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪੰਜ ਸਾਲ ਦੀ ਪਾਬੰਦੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ।2019 ਤੋਂ ਪਾਬੰਦੀਸ਼ੁਦਾ ਇਸ ਸੰਗਠਨ ‘ਤੇ ਪਾਬੰਦੀ ਅਗਲੇ 5 ਸਾਲਾਂ ਲਈ ਵਧਾ ਦਿੱਤੀ ਗਈ ਹੈ।ਦਿੱਲੀ ਹਾਈ […]

Continue Reading