ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਤੇ ਚੜ੍ਹਦੀਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਤੇ ਚੜਦੀਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਹ ਅਰਦਾਸ ਸੰਗਤ ਤੇ ਕਿਸਾਨਾਂ ਵੱਲੋਂ ਕਰਵਾਈ ਗਈ। ਇਹ ਅਰਦਾਸ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੱਲੋਂ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਹ ਅਰਦਾਸ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਪਿਛਲੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਾਰਨ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਸਮਿਆਂ ’ਚ ਭਾਰੀ ਦੇਰੀ ਹੋ ਰਹੀ ਹੈ।ਕਤਰ ਏਅਰਲਾਈਨ ਦੀ ਦੋਹਾ ਤੋਂ ਆਉਣ ਵਾਲੀ ਉਡਾਣ ਅਤੇ ਨੋਰਸ ਏਅਰਲਾਈਨ ਦੀ ਮਿਲਾਨ ਤੋਂ […]

Continue Reading

ਨਾਬਾਲਗ ਨੇ ਨਗਰ ਕੀਰਤਨ ਦੌਰਾਨ ਸੰਗਤ ‘ਤੇ ਚੜ੍ਹਾਈ ਥਾਰ, ਕਈ ਜ਼ਖ਼ਮੀ

ਜੈਪੁਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਜੈਪੁਰ ਦੇ ਆਦਰਸ਼ ਨਗਰ ਇਲਾਕੇ ਵਿੱਚ ਨਾਬਾਲਗ ਡਰਾਈਵਰ ਨੇ ਤੇਜ਼ ਰਫ਼ਤਾਰ ਥਾਰ ਗੱਡੀ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ’ਤੇ ਚੜ੍ਹਾ ਦਿੱਤੀ। ਇਸ ਹਾਦਸੇ ਵਿਚ ਇਕ ਔਰਤ ਤੇ ਇਕ ਲੜਕੀ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋਏ। ਗੁੱਸੇ ਵਿੱਚ ਆਈ ਭੀੜ ਨੇ ਗੱਡੀ ਦੀ ਭੰਨਤੋੜ ਕੀਤੀ। ਪੁਲੀਸ ਨੇ ਨਾਬਾਲਗ ਡਰਾਈਵਰ ਨੂੰ ਹਿਰਾਸਤ ’ਚ […]

Continue Reading

ਪਟਿਆਲਾ : ਰਸਤੇ ‘ਚ ਜਾ ਰਹੇ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ

ਪਟਿਆਲਾ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਤੇਜਾ ਦੇ ਰਹਿਣ ਵਾਲੇ 3 ਵਿਅਕਤੀ ਜਦੋਂ ਘਰ ਨੂੰ ਜਾ ਰਹੇ ਸਨ, ਤਾਂ ਰਸਤੇ ਵਿੱਚ ਪਿੰਡ ਮੰਜਾਲ ਦੇ ਨੇੜੇ ਮੋਟਰਸਾਈਕਲ ’ਤੇ ਆਏ 3 ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇਸ ਵਿੱਚ 2 ਵਿਅਕਤੀ ਜ਼ਖਮੀ ਹੋ ਗਏ ਅਤੇ ਇੱਕ ਬਚ ਗਿਆ। ਜ਼ਖਮੀਆਂ ਦੀ […]

Continue Reading

ਕਿਸਾਨਾਂ ਨੇ ਖਨੌਰੀ ਬਾਰਡਰ ’ਤੇ ਅੱਜ ਮਹਾਂਪੰਚਾਇਤ ਬੁਲਾਈ

ਖਨੌਰੀ, 4 ਜਨਵਰੀ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਂਪੰਚਾਇਤ ਬੁਲਾਈ ਗਈ ਹੈ, ਜਿਸ ਵਿੱਚ ਸੰਘਰਸ਼ ਸੰਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮਹਾਂਪੰਚਾਇਤ ਅੱਜ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਲਈ ਸਾਰੇ ਕਿਸਾਨਾਂ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ […]

Continue Reading

ਅੰਮ੍ਰਿਤਸਰ ਵਿਖੇ ਕੱਪੜੇ ਦੀ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਕੱਪੜੇ ਦੀ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਰੋਡ ਸਥਿਤ ਮੁਰਗੀ ਖਾਨੇ ਵਾਲੀ ਗਲੀ ਵਿੱਚ ਧਾਗੇ ਦੀ ਫੈਕਟਰੀ ਵਿੱਚ ਪਿਛਲੇ ਦਿਨੀ ਦੇਰ ਰਾਤ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਇੰਨੀ ਭਿਆਨਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 884

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-01-2025,ਅੰਗ 884 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 04-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ)04-01-2025 ਰਾਮਕਲੀ ਮਹਲਾ ੫ ॥ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ 3ਜਨਵਰੀ,ਬੋਲੇ ਪੰਜਾਬ ਬਿਊਰੋ : ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਸੁਪਰੀਮ ਕੋਰਟ ਦਾ ਰਣਜੀਤ ਕਤਲ ਕੇਸ ‘ਚ ਰਾਮ ਰਹੀਮ ਨੂੰ ਨੋਟਿਸ ਬਰੀ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਸਵੀਕਾਰ

ਚੰਡੀਗੜ੍ਹ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਡੇਰਾ ਪ੍ਰਬੰਧਕ ਰਣਜੀਤ ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਡੇਰੇ ਦੇ ਪ੍ਰਬੰਧਕ ਦਾ ਸਾਲ 2002 ਵਿੱਚ ਕਤਲ ਹੋ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਅਤੇ […]

Continue Reading

ਕਿਸਾਨ ਜੱਥੇਬੰਦੀਆਂ ਅਤੇ ਲੋਕਾਂ ਨੇ ਇਕੱਠੇ, ਹੋਕੇ ਕੀਤਾ ਰੋਸ ਪ੍ਰਦਰਸ਼ਨ, ਸੜਕੀ ਆਵਾਜਾਈ ਵੀ ਠੱਪ

ਚੰਡੀਗੜ੍ਹ, 3 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਕਿਸਾਨ ਜੱਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਚੱਕਾ ਜਾਮ ਕਰ ਦਿੱਤਾ ਗਿਆ।ਜਿਸ ਕਾਰਨ ਖੰਨਾ ਤੋਂ ਜੰਮੂ ਅਤੇ ਰੋਪੜ ਤੋਂ ਲੁਧਿਆਣਾ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ।ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਰੋਪੜ ਤੋਂ ਲੈ ਕੇ ਨੀਲੋਂ ਤੱਕ ਵਗਦੀ ਸਰਹਿੰਦ ਨਹਿਰ ਨੂੰ ਪੱਕਾ ਕਰਨ ਦੇ ਵਿਰੋਧ ‘ਚ […]

Continue Reading