ਹੜਤਾਲ ਕਾਰਨ 1159 ਬੱਸਾਂ ਡਿਪੂਆਂ ‘ਚ ਬੰਦ ,ਤਿੰਨ ਦਿਨਾਂ ਹੜਤਾਲ ‘ਤੇ ਬੈਠੇ ਠੇਕਾ ਮੁਲਾਜ਼ਮ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ
ਪਟਿਆਲਾ 6 ਜਨਵਰੀ ,ਬੋਲੇ ਪੰਜਾਬ ਬਿਊਰੋ : ਸੋਮਵਾਰ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰਦੇ ਹੋਏ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ ਮੁਲਾਜ਼ਮਾਂ ਨੇ ਪਟਿਆਲਾ ਬੱਸ ਸਟੈਂਡ ਦੇ ਅੰਦਰ ਧਰਨਾ ਦੇ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬੱਸ ਸੇਵਾ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ। ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ […]
Continue Reading