ਪੰਜਾਬ ਵਿਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਸੂਬੇ ਵਿਚ 3 ਦਿਨ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀ.ਆਰ.ਟੀ.ਸੀ. ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ 6, […]

Continue Reading

ਪੰਜਾਬ ‘ਚ ਧੁੱਪ ਨਾ ਨਿਕਲਣ ਕਾਰਨ ਲੋਕ ਦਿਨ ‘ਚ ਵੀ ਸਰਦੀ ਨਾਲ ਕੰਬੇ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 3 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕੜਾਕੇ ਦੀ ਠੰਢ ਦਰਮਿਆਨ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਸ਼ੀਤਲਹਿਰ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਬਠਿੰਡਾ, ਮੋਗਾ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਰਨਾਲਾ ਵਿੱਚ ਸ਼ੀਤਲਹਿਰ ਦਾ ਅਲਰਟ ਜਾਰੀ ਕੀਤਾ ਹੈ।ਇਸਦੇ ਨਾਲ ਹੀ, ਪੰਜਾਬ ਦੇ […]

Continue Reading

ਪੰਜਾਬ ਪੁਲਿਸ ਨੇ ਚਾਈਨਾ ਡੋਰ ‘ਤੇ ਸਖ਼ਤੀ ਵਧਾਈ, 1000 ਤੋਂ ਵੱਧ ਗੱਟੂ ਬਰਾਮਦ

ਅੰਮ੍ਰਿਤਸਰ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸੈਂਟਰਲ ਇਲਾਕੇ ‘ਚੋਂ ਹੁਣ ਤੱਕ ਪੁਲਿਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ।ਇਸ ਸਬੰਧੀ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਡਰੋਨ ਦੇ ਜਰੀਏ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਂਦੇ ਹਨ […]

Continue Reading

ਬੀਐਸਐਫ ਨੇ ਸਰਹੱਦ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਹੈਰੋਇਨ ਕੀਤੀ ਬਰਾਮਦ

ਡੇਰਾ ਬਾਬਾ ਨਾਨਕ, 3 ਜਨਵਰੀ,ਬੋਲੇ ਪੰਜਾਬ ਬਿਊਰੋ ;ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸੀਆਈਡੀ ਵਿਭਾਗ ਦੀ ਸੂਚਨਾ ‘ਤੇ ਬੀਐਸਐਫ ਵੱਲੋਂ ਸਰਹੱਦ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਹੈਰੋਇਨ ਦੇ ਸ਼ੱਕੀ ਪੈਕਟ ਨੂੰ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੀਆਈਡੀ ਵਿਭਾਗ ਡੇਰਾ ਬਾਬਾ ਨਾਨਕ ਦੇ ਇੰਚਾਰਜ ਐਸ.ਆਈ ਮਲਕੀਅਤ ਸਿੰਘ […]

Continue Reading

ਸੰਗਰੂਰ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਜਬਰੀ ਚੁੱਕਿਆ

ਸੰਗਰੂਰ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ […]

Continue Reading

ਜਲੰਧਰ ‘ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ

ਜਲੰਧਰ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਕਮਲ ਵਿਹਾਰ ‘ਚ ਬੀਤੀ ਸ਼ਾਮ ਨੂੰ ਰੇਲਵੇ ਲਾਈਨਾਂ ‘ਤੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਗੈਂਗ ਵਾਰ ਕਿਹੜੇ-ਕਿਹੜੇ ਗਰੁੱਪਾਂ ਵਿਚਾਲੇ ਹੋਇਆ ਪਰ ਜੀਆਰਪੀ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ। ਆਸ-ਪਾਸ ਦੇ ਘਰਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਦੀ […]

Continue Reading

ਮੁਹਾਲੀ ‘ਚ ਬਾਂਦਰਾਂ ਨੇ ਦੋ ਮਹਿਲਾਵਾਂ ਨੂੰ ਕੀਤਾ ਜ਼ਖ਼ਮੀ

ਮੋਹਾਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਫੇਜ਼ 2 ਵਿੱਚ ਬਾਂਦਰਾਂ ਦੇ ਖਰੂਦ ਮਚਾਉਣ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ। ਇਨ੍ਹਾਂ ਬਾਂਦਰਾਂ ਦੇ ਕਾਰਨ ਲੋਕ ਨਾ ਤਾਂ ਘਰ ਦੀ ਛਤ ’ਤੇ ਖਾਣ-ਪੀਣ ਦਾ ਸਮਾਨ ਰੱਖ ਸਕਦੇ ਹਨ ਅਤੇ ਨਾ ਹੀ ਬੱਚਿਆਂ ਨੂੰ ਵਰਾਂਡੇ ਜਾਂ ਪਾਰਕ ਵਿੱਚ ਖੇਡਣ ਲਈ ਭੇਜ ਸਕਦੇ ਹਨ। ਸਥਾਨਕ ਵਾਸੀ ਪੁਸ਼ਪਾ ਦੇਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-01-2025 ,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621, 03-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੦ ਪੋਹ (ਸੰਮਤ ੫੫੬ ਨਾਨਕਸ਼ਾਹੀ)03-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ […]

Continue Reading

ਪੰਜਾਬ ਸਰਕਾਰ ਨੇ ਮੋਹਾਲੀ ਦੇ ਤਤਕਾਲੀ DSP ਗੁਰਸ਼ੇਰ ਸਿੰਘ ਨੌਕਰੀ ਤੋਂ ਕੀਤਾ ਡਿਸਮਿਸ 

ਮੋਹਾਲੀ 2 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਮੋਹਾਲੀ ਦੇ ਤਤਕਾਲੀ DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਮਾਮਲੇ “ਚ ਕਾਰਵਾਈ ਹੋਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਸ਼ੇਰ ਸਿੰਘ ਨੂੰ 25 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਨਾਲ ਹੀ 6 ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਡੱਲੇਵਾਲ ਜੀ ਆਪਣਾ ਮਰਨ ਵਰਤ ਖ਼ਤਮ ਕਰਨ, ਉਨ੍ਹਾਂ ਦੀ ਜਾਨ ਦੇਸ਼ ਲਈ ਕੀਮਤੀ-CM MANN ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ […]

Continue Reading