ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ‘ਚ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਨਵੇਂ ਸਾਲ ਦੀ ਸ਼ੁਰੂਆਤ ’ਤੇ ਸੂਬਾ ਹੰਡ ਕੰਬਾਉਣ ਵਾਲੀ ਠੰਢ ਨਾਲ ਕੰਬ ਉਠਿਆ।ਮੌਸਮ ਵਿਭਾਗ ਮੁਤਾਬਕ, ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੋਲਡ ਡੇ ਰਿਹਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।14 ਜ਼ਿਲ੍ਹਿਆਂ ਵਿੱਚ ਕੋਲਡ […]

Continue Reading

ਏਅਰ ਇੰਡੀਆ ਦੀਆਂ ਫਲਾਈਟਾਂ ‘ਚ ਮਿਲੇਗੀ ਫ੍ਰੀ ਵਾਈ-ਫਾਈ ਸੇਵਾ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ:ਏਅਰ ਇੰਡੀਆ ਘਰੇਲੂ ਫਲਾਈਟ ਵਿਚ ਫ੍ਰੀ ਵਾਈ-ਫਾਈ ਇੰਟਰਨੈਟ ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਏਅਰਲਾਈਨ ਬਣ ਗਈ ਹੈ। ਏਅਰ ਇੰਡੀਆ ਵੱਲੋਂ ਜਾਰੀ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ਏਅਰਬਸ ਏ350, ਬੋਇੰਗ 787-9 ਅਤੇ ਏਅਰਬਸ ਏ 321 ਨਿਯੋ ਜਹਾਜ਼ਾਂ ਵਿਚ ਸਵਾਰ ਯਾਤਰੀ 10,000 ਫੁੱਟ ਤੋਂ ਉਪਰ ਉਡਾਣ ਭਰਦੇ ਸਮੇਂ ਇੰਟਰਨੈੱਟ ਦਾ […]

Continue Reading

ਸੜਕ ਹਾਦਸੇ ‘ਚ 13 ਸਾਲਾ ਬੱਚੇ ਦੀ ਮੌਤ

ਮੋਗਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਦੇ ਪਿੰਡ ਚੜਿਕ ਦੇ ਰਹਿਣ ਵਾਲੇ 13 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਨੇ ਇਕ ਈ-ਰਿਕਸ਼ਾ ਨੂੰ ਟੱਕਰ ਮਾਰੀ, ਜਿਸ ਵਿੱਚ 13 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸੇ ਦੇ ਨਾਲ, ਕਾਰ ਚਾਲਕ ਮੌਕੇ ਤੋਂ ਫਰਾਰ ਹੋ […]

Continue Reading

ਸ਼ਿਮਲਾ ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ 4 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਲੁਧਿਆਣਾ ਦੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪੁਲਿਸ ਨੇ ਲੁਧਿਆਣਾ ਦੇ 4 ਨੌਜਵਾਨਾਂ ਨੂੰ ਚਿੱਟੇ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ […]

Continue Reading

ਦਿਲਜੀਤ ਦੁਸਾਂਝ ਨੇ ਆਪਣਾ ਗੁਹਾਟੀ ਕੰਸਰਟ ਸਮਰਪਿਤ ਕੀਤਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸਮਰਪਿਤ

ਚੰਡੀਗੜ੍ਹ 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਆਪਣੇ ਲਾਈਵ ਸ਼ੋਅ ਰਾਹੀਂ ਦੁਨੀਆ ਭਰ ਵਿੱਚ ਤਾਰੀਫਾਂ ਜਿੱਤ ਰਹੇ ਹਨ। ਉਨ੍ਹਾਂ ਨੇ ਗੁਹਾਟੀ ਵਿੱਚ ਆਪਣਾ ਇੱਕ ਸ਼ੋਅ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ। ਗਾਇਕ ਨੇ ਐਤਵਾਰ ਨੂੰ ਇੰਸਟਾਗ੍ਰਾਮ ‘ਤੇ ਆਪਣੇ ਸ਼ੋਅ ਦਾ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ‘ਚ ਦਿਲਜੀਤ ਨੇ […]

Continue Reading

ਪੰਜਾਬ ਪੁਲਸ ਦੇ ਮੁਲਾਜ਼ਮ ਦੇ ਲੱਗੀ ਗੋਲੀ

ਦਸੂਹਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਦਸੂਹਾ ਥਾਣੇ ਦੇ ਪਿੰਡ ਕੱਲੋਵਾਲ ਵਿੱਚ ਇਕ ਪੁਲਿਸ ਕਰਮਚਾਰੀ ਮੇਜਰ ਸਿੰਘ, ਪੁੱਤਰ ਮੰਜੀਤ ਸਿੰਘ, ਦੀ ਸੱਜੀ ਲੱਤ ’ਤੇ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸੰਬੰਧ ਵਿੱਚ ਜਦੋਂ ਥਾਣਾ ਦਸੂਹਾ ਦੇ ਡਿਊਟੀ ਅਫਸਰ ਏ.ਐਸ.ਆਈ. ਜਗਾ ਰਾਮ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦਸੂਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 954

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-01-2025.ਅੰਗ 954 Sachkhand Sri Harmandir Sahib Amritsar Vikhe Hoyea Amrit Wele Da Mukhwak Ang: 954, 02-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)02-01-2025 ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ […]

Continue Reading

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ

ਚੰਡੀਗੜ੍ਹ, 1 ਜਨਵਰੀ ,ਬੋਲੇ ਪੰਜਾਬ ਬਿਊਰੋ : ਸੈਨਿਕ ਸਕੂਲ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਨਿਕ ਸਕੂਲ ਕਪੂਰਥਲਾ ਨੇ ਆਲ ਇੰਡੀਆ ਸੈਨਿਕ ਸਕੂਲਜ਼ ਪ੍ਰਵੇਸ਼ ਪ੍ਰੀਖਿਆ (ਏ.ਆਈ.ਐੱਸ.ਐੱਸ.ਈ.ਈ.) ਰਾਹੀਂ ਅਕਾਦਮਿਕ ਸੈਸ਼ਨ 2025-26 ਲਈ 6ਵੀਂ ਅਤੇ 9ਵੀਂ ਜਮਾਤਾਂ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਕਰਵਾਈ ਜਾਂਦੀ […]

Continue Reading

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਚੰਡੀਗੜ੍ਹ, 01 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ […]

Continue Reading