ਪੰਜਾਬ ‘ਚ ਬਾਰਾਸਿੰਘਾ ਰਿਹਾਇਸ਼ੀ ਇਲਾਕਿਆਂ ‘ਚ ਆਇਆ ਨਜ਼ਰ, ਜੰਗਲਾਤ ਵਿਭਾਗ ਵੱਲੋਂ ਭਾਲ ਜਾਰੀ

ਜਲੰਧਰ 1 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲੰਧਰ ਛਾਉਣੀ ਵਿੱਚ ਜੀ ਪਾਕੇਟ ਬਿਲਡਿੰਗ ਨੇੜੇ ਇੱਕ ਜੰਗਲੀ ਜਾਨਵਰ (ਬਾਰਾਸਿੰਘਾ) ਦੇਖਿਆ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ ਨੂੰ ਰਾਹਗੀਰਾਂ ਨੇ ਆਪਣੇ ਫੋਨ ‘ਤੇ ਰਿਕਾਰਡ ਕੀਤਾ ਜਦੋਂ ਉਹ ਨਵਾਂ ਸਾਲ (ਮੰਗਲਵਾਰ) ਮਨਾ ਕੇ ਘਰ ਪਰਤ ਰਹੇ ਸਨ।ਹਾਲਾਂਕਿ, ਉਦੋਂ ਤੋਂ ਬਾਰਸਿੰਘਾ ਦਾ ਕੋਈ ਸੁਰਾਗ […]

Continue Reading

ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਕੀਤਾ ਪਦਉੱਨਤ

ਚੰਡੀਗੜ੍ਹ, 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਕੀਤਾ ਪਦਉੱਨਤ ਕੀਤੇ ਗਏ ਹਨ।

Continue Reading

DTF ਆਗੂ ਬਲਬੀਰ ਲੌਂਗੋਵਾਲ ਦਾ ਸੇਵਾਮੁਕਤੀ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਸੰਗਰੂਰ: 1 ਜਨਵਰੀ, ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਸੇਵਾ ਮੁਕਤੀ ਮੌਕੇ ਆਯੋਜਿਤ ਕੀਤਾ ਗਿਆ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਬਲਬੀਰ ਲੌਂਗੋਵਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਤੋਂ ਬਤੌਰ ਅੰਗਰੇਜ਼ੀ ਲੈਕਚਰਾਰ ਸੇਵਾ ਮੁਕਤ ਹੋਏ ਹਨ। ਇਸ ਮੌਕੇ ਜਥੇਬੰਦੀ ਵੱਲੋਂ ਬਲਬੀਰ ਲੌਂਗੋਵਾਲ ਦੇ ਨਾਂ […]

Continue Reading

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 1 ਜਨਵਰੀ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ […]

Continue Reading

ਈ-ਸੇਵਾ ਪੋਰਟਲ ਤੇ ਅਸਲਾ ਲਾਇਸੰਸ ਰੀਨਿਊਅਲ ਕਰਾਉਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ 01 ਜਨਵਰੀ 2025

ਐਸ.ਏ.ਐਸ. ਨਗਰ 1 ਜਨਵਰੀ ,ਬੋਲੇ ਪੰਜਾਬ ਬਿਊਰੋ :ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਆਰਮਜ਼ ਲਾਇਸੰਸ ਅਤੇ ਐਲਾਇਡ ਸਰਵਿਸਿਜ਼ ਈ-ਸੇਵਾ ਪੋਰਟਲ ਰਾਹੀਂ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ। ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਈ-ਸੇਵਾ ਪੋਰਟਲ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 47118 ਲਾਇਸੰਸੀਆਂ ਨੇ ਇਸ ਪੋਰਟਲ […]

Continue Reading

ਭਗਵੰਤ ਮਾਨ ਸਰਕਾਰ ਸਿਆਸੀ ਲਾਹਾ ਲੈਣ ਲਈ ਡੱਲੇਵਾਲ ਨੂੰ ਮੋਹਰਾ ਬਣਾ ਰਹੀ ਹੈ, ਮੈਡੀਕਲ ਸਹੂਲਤਾਂ ਨਹੀਂ ਦੇ ਰਹੀ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ,1 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਆਗੂਆਂ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਪ੍ਰੈੱਸ ਕਾਨਫਰੰਸਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਗੂ ਸੰਵਿਧਾਨਕ ਸੰਸਥਾਵਾਂ ਅਤੇ ਨਿਆਂਪਾਲਿਕਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਦੋਸ਼ ਲਗਾ ਰਹੇ ਹਨ, ਜੋ ਕਿ ਸਰਾਸਰ […]

Continue Reading

PSEB ਨੇ ਪੰਜਾਬੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ

ਚੰਡੀਗੜ੍ਹ1 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜਾਬੀ ਦੀ ਵਧੀਕ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆ 30 ਅਤੇ 31 ਜਨਵਰੀ ਨੂੰ ਹੋਵੇਗੀ। ਪ੍ਰੀਖਿਆ ਲਈ ਦਾਖਲਾ ਫਾਰਮ 17 ਜਨਵਰੀ ਤੱਕ ਭਰੇ ਜਾਣਗੇ। ਬੋਰਡ ਵੱਲੋਂ ਰੋਲ ਨੰਬਰ ਆਨਲਾਈਨ ਹੀ ਜਾਰੀ ਕੀਤੇ ਜਾਣਗੇ। ਵਿਦਿਆਰਥੀਆਂ ਲਈ ਪੰਜਾਬ ਭਰ ਵਿੱਚ ਇੱਕੋ ਥਾਂ ’ਤੇ […]

Continue Reading

ਖਨੌਰੀ ਸਰਹੱਦ ‘ਤੇ 4 ਜਨਵਰੀ ਨੂੰ ਮਹਾਂਪੰਚਾਇਤ, ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਨਾਜ਼ੁਕ

ਚੰਡੀਗੜ੍ਹ 1 ਜਨਵਰੀ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। […]

Continue Reading

ਪੰਜਾਬ ‘ਚ ਹੋਵੇਗੀ ਬਾਰਿਸ਼, ਠੰਡ ਵਧੇਗੀ, 14 ਜ਼ਿਲਿਆਂ ‘ਚ ਕੋਲਡ ਵੇਵ ਅਲਰਟ ,ਚੰਡੀਗੜ੍ਹ ਦੇ ਤਾਪਮਾਨ ‘ਚ ਗਿਰਾਵਟ

ਚੰਡੀਗੜ੍ਹ 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ।ਹਾਲਾਂਕਿ ਇਹ ਸੂਬੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 01-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੮ ਪੋਹ (ਸੰਮਤ ੫੫੬ ਨਾਨਕਸ਼ਾਹੀ)01-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading