ਅੱਜ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਜਟ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ;ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਲਗਾਤਾਰ ਅੱਠਵਾਂ ਬਜਟ ਪੇਸ਼ ਕਰੇਗੀ। ਉਨ੍ਹਾਂ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪਿਛਲੇ ਚਾਰ ਕੇਂਦਰੀ ਬਜਟਾਂ ਅਤੇ ਇਕ ਅੰਤਰਿਮ ਬਜਟ ਦੀ ਤਰ੍ਹਾਂ, ਇਹ ਬਜਟ ਵੀ ਕਾਗਜ਼ ਰਹਿਤ (ਪੇਪਰਲੇਸ) ਹੋਵੇਗਾ।ਦੇਸ਼ ਦੀ ਆਮ ਜਨਤਾ ਅਤੇ ਉਦਯੋਗਪਤੀਆਂ ਦੀ ਨਜ਼ਰਾਂ ਬਜਟ ’ਤੇ ਟਿਕੀਆਂ ਹੋਈਆਂ ਹਨ। […]

Continue Reading

ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੁਲਜ਼ਮ ਅਕਾਸ਼ਦੀਪ ਸਿੰਘ ਉੱਤੇ ਲਗਾਈ ਦੇਸ਼ਧ੍ਰੋਹ ਦੀ ਧਾਰਾ

ਅੰਮ੍ਰਿਤਸਰ, 1 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਉੱਤੇ ਐਕਸ਼ਨ ਲੈਂਦਿਆਂ ਮੁਲਜ਼ਮ ਅਕਾਸ਼ਦੀਪ ਸਿੰਘ ਉੱਤੇ ਦੇਸ਼ਧ੍ਰੋਹ ਦੀ ਧਾਰਾ ਲਗਾਈ ਗਈ ਹੈ। ਉਸ ਖ਼ਿਲਾਫ਼  BNS ਦੀ ਧਾਰਾ 152 ਜੋੜੀ ਗਈ ਹੈ ਤੇ ਅਪਰਾਧਿਕ ਮਾਮਲੇ ਦੀ ਧਾਰਾ  61 (2) ਵੀ ਜੋੜੀ ਗਈ ਹੈ। ਬੀਤੇ ਦਿਨ ਪੁਲਿਸ ਨੇ ਆਕਾਸ਼ਦੀਪ ਬਾਰੇ […]

Continue Reading

ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾਈਆਂ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :2025 ਦੇ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। 1 ਫ਼ਰਵਰੀ, 2025 ਤੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 4 ਤੋਂ 7 ਰੁਪਏ ਤੱਕ ਘਟਾ ਦਿੱਤੀ ਗਈ ਹੈ।ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਤੇਲ ਮਾਰਕੀਟਿੰਗ […]

Continue Reading

ਭਾਰਤ ‘ਚ ਨਾਜਾਇਜ਼ ਤੌਰ ‘ਤੇ ਰਹਿ ਰਹੇ 27 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਕੋਚੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਰਲ ਦੇ ਕੋਚੀ ’ਚ ਨਾਜਾਇਜ਼ ਤਰੀਕੇ ਨਾਲ ਰਹਿਣ ਤੇ ਨੌਕਰੀ ਕਰਨ ਦੇ ਦੋਸ਼ ’ਚ 27 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਰਨਾਕੁਲਮ ਰੂਰਲ ਪੁਲਿਸ ਤੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਤਹਿਤ ਐਰਨਾਕੁਲਮ ਦੇ ਪਰਾਵੁਰ ਖੇਤਰ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੰਗਲਾਦੇਸ਼ ਨਾਗਰਿਕ ਬੰਗਾਲ […]

Continue Reading

ਬੀਜੇਪੀ ਨੇ ਲੋਕਸਭਾ ਚੋਣਾਂ ਵਿਚ 1,737.68 ਕਰੋੜ ਰੁਪਏ ਖਰਚ ਕੀਤੇ, ਚੋਣ ਕਮਿਸ਼ਨ ਨੂੰ ਦਿੱਤਾ ਬਿਓਰਾ

ਨਵੀਂ ਦਿੱਲੀ,1 ਫਰਵਰੀ,ਬੋਲੇ ਪੰਜਾਬ ਬਿਊਰੋ :ਭਾਜਪਾ ਨੇ 2024 ਦੀਆਂ ਲੋਕਸਭਾ ਚੋਣਾਂ ਵਿਚ 1,737.68 ਕਰੋੜ ਰੁਪਏ ਖਰਚ ਕੀਤੇ। ਪਾਰਟੀ ਵਲੋਂ ਚੋਣ ਕਮਿਸ਼ਨ ਨੂੰ ਪੇਸ਼ ਖਰਚ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਦੇ ਮੁਤਾਬਕ, ਕੁੱਲ ਰਾਸ਼ੀ ’ਚੋਂ 884.45 ਕਰੋੜ ਰੁਪਏ ਸਾਧਾਰਨ ਪਾਰਟੀ ਪ੍ਰਚਾਰ ’ਤੇ ਖਰਚ ਕੀਤੇ ਗਏ ਜਦਕਿ 853.23 ਕਰੋੜ ਰੁਪਏ ਉਮੀਦਵਾਰ ਸਬੰਧੀ ਖਰਚਿਆਂ ਲਈ […]

Continue Reading

ਕੈਨੇਡਾ ‘ਚ ਮੱਖਣ ਚੋਰੀ ਕਰਨ ਵਾਲੇ ਛੇ ਪੰਜਾਬੀ ਪੁਲਿਸ ਅੜਿੱਕੇ ਚੜ੍ਹੇ

ਓਟਾਵਾ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਕਨੇਡਾ ਵਿੱਚ 6 ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲੀ ਹੈ। ਕਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਖੇਤਰ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘੀ ਦੀ ਚੋਰੀ ਦੀ ਚੱਲ ਰਹੀ ਜਾਂਚ ਦੇ ਤਹਿਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਖੇਤਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਤੋਂ ਮੱਖਣ ਚੋਰੀ ਹੋਣ […]

Continue Reading

ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਗਤੀ ਮੈਦਾਨ ਦੇ ਹਾਲ 2-6 ਵਿੱਚ ਸ਼ਨੀਵਾਰ ਤੋਂ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 2025 ਸ਼ੁਰੂ ਹੋਵੇਗਾ। ਇਸਦਾ ਉਦਘਾਟਨ ਮੰਡਪਮ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਕਰਨਗੇ। ਗਲੋਬਲ ਭਾਗੀਦਾਰੀ ਦੇ ਨਾਲ, ਇਸ ਵਾਰ ਮੇਲੇ ਦੀ ਥੀਮ ‘ਰਿਪਬਲਿਕ@75’ ਰੱਖੀ ਗਈ ਹੈ। ਇਸ ਦੌਰਾਨ ਦੁਨੀਆ ਭਰ ਦੇ 50 ਦੇਸ਼ਾਂ ਦੀ ਭਾਗੀਦਾਰੀ ਨਾਲ ਲਿਖਤ ਸ਼ਬਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-02-2025, ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 ,01-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੯ ਮਾਘ (ਸੰਮਤ ੫੫੬ ਨਾਨਕਸ਼ਾਹੀ)01-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading