ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਰੇਡ

ਚੰਡੀਗੜ੍ਹ


ਚੰਡੀਗੜ੍ਹ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹਨਾਂ ਵਿਚ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ। ਹਨ।ਇਹ ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਜਦੋਂ ਲੁਧਿਆਣਾ ਤੋਂ ਆਈਟੀ ਟੀਮਾਂ ਨੇ ਕਪੂਰਥਲਾ ਵਿੱਚ ਰਾਣਾ ਦੇ ਘਰ, ਮਿੱਲ ਅਤੇ ਸੈਕਟਰ 4, 9 ਵਿੱਚ ਉਨ੍ਹਾਂ ਤਿੰਨ ਘਰਾਂ ਅਤੇ ਐਮਐਲਏ ਹੋਸਟਲ ਵਿੱਚ ਫਲੈਟ ਨੰਬਰ 53 ਵਿੱਚ ਪਹੁੰਚੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।