PSPCL ਦੇ ਸੀ ਐਮ ਡੀ ਦਾ ਵਾਧੂ ਚਾਰਜ ਸਕੱਤਰ ਊਰਜਾ ਨੂੰ ਦਿੱਤਾ

ਚੰਡੀਗੜ੍ਹ

ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਸਕੱਤਰ ਊਰਜਾ ਅਜੋਏ ਕੁਮਾਰ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਸੇਵਾ ਮੁਕਤ ਹੋ ਗਏ ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।