ਚੰਡੀਗੜ੍ਹ, 14ਫਰਵਰੀ,ਬੋਲੇ ਪੰਜਾਬ ਬਿਊਰੋ:
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਪਿਛਲੇ ਦਿਨੀਂ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੱਲ੍ਹ ਸ਼ਾਮੀਂ ਉਸ ਦੀ ਮੌਤ ਹੋ ਗਈ।