ਚੰਡੀਗੜ੍ਹ, 14 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ/ਡੀਏਆਰ ਦੇ ਏਰੀਅਰ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਰੀਵਾਈਜਡ ਪੇਅ/ਪੈਨਸ਼ਨ ਲੀਡ ਸਬੰਧੀ ਇਨਕੈਸਮੈਂਟ ਅਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਏਅਰੀਅਰ ਪੱਤਰ ਜਾਰੀ ਕੀਤਾ ਗਿਆ ਹੈ।
