ਪੰਜਾਬ ਸਰਕਾਰ ਵੱਲੋਂ DC ਮੁਅੱਤਲ

ਚੰਡੀਗੜ੍ਹ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੇ ਵਲੋਂ ਭ੍ਰਿਸ਼ਟਾਚਾਰ ਦੇ ਖਿਲਾ਼ਫ ਵੱਡਾ ਐਕਸ਼ਨ ਲੈਂਦੇ ਹੋਏ ਮੁਕਤਸਰ ਜਿਲ੍ਹੇ ਦਾ ਡੀਸੀ ਮੁਅੱਤਲ ਕਰ ਦਿੱਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੁਅੱਤਲੀ ਦੇ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।