ਕਿਰਪਾਲ ਸਿੰਘ ਬਡੂੰਗਰ ਨੇ ਦਿੱਤਾ ਅਸਤੀਫ਼ਾ

ਪੰਜਾਬ

ਅਮ੍ਰਿਤਸਰ 18 ਫਰਵਰੀ ,ਬੋਲੇ ਪੰਜਾਬ ਬਿਊਰੋ :

SGPC ਪ੍ਰਧਾਨ ਧਾਮੀ ਮਗਰੋਂ ਹੁਣ ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।